ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

ਸਫਾਈ ਸੇਵਕਾਂ ਦਾ ਕੰਮ ਸਭ ਤੋਂ ਮੁਸ਼ਕਿਲ, ਅਣਹੋਣੀ ‘ਚ ਵੀ ਨਹੀਂ ਮਿਲਦਾ ਮੁਆਵਜ਼ਾ: ਕੁਲਵੰਤ ਸਿੰਘ ਮੋਹਾਲੀ, 21 ਮਾਰਚ: ਦੇਸ਼ ਕਲਿੱਕ ਬਿਓਰੋ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ (ਬਜਟ) ਸੈਸ਼ਨ ਦੌਰਾਨ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ‘ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ ‘ਚ ਵਾਧਾ […]

Continue Reading

ਮਿਡ ਡੇ ਮੀਲ ਵਰਕਰਾਂ ਦਾ ਮਾਣਭੱਤਾ ਵਧਾਉਣ ਲਈ ਵਿਧਾਨ ਸਭਾ ’ਚ ਚੁੱਕਿਆ ਮੁੱਦਾ

ਵਿਧਾਇਕ ਨੇ ਕਿਹਾ, ਜਦੋਂ ਸਕੂਲਾਂ ’ਚ ਜਾਂਦੇ ਹਾਂ ਤਾਂ ਸਾਨੂੰ ਘੇਰ ਲੈਂਦੇ ਨੇ ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਅੱਜ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਵਜੋਂ ਕੰਮ ਕਰਦੇ ਵਰਕਰਾਂ ਨੂੰ ਮਿਲਦੇ ਮਾਣਭੱਤਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਦਿਲਜੀਤ ਸਿੰਘ […]

Continue Reading

ਸਾਲਾਂ ਤੋਂ ਮਾਣਭੱਤੇ ਨੂੰ ਉਡੀਕਦੀਆਂ ਕਰੈਚ ਵਰਕਰਾਂ ਤੇ ਹੈਲਪਰਾਂ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਮੋਹਾਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ : ਕਰੈਚ ਵਰਕਰ ਹੈਲਪਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਘਰਸ਼ ਕਰਦੀ ਆ ਰਹੀ ਹੈ। ਯੂਨੀਅਨ ਲਗਾਤਾਰ ਸਰਕਾਰ ਨੂੰ ਭੇਜੇ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਜਾਣੂ ਕਰਵਾਉਂਦੀ ਆ ਰਹੀ ਹੈ ਕਿ ਕਰੈਚ ਵਰਕਰ ਹੈਲਪਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਕਰੈਚ ਵਰਕਰਾਂ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ‘ਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

ਪਟਿਆਲਾ, 21 ਮਾਰਚ , ਦੇਸ਼ ਕਲਿੱਕ ਬਿਓਰੋ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਮੋਹਾਲੀ ਵਿਖੇ 24 ਅਤੇ 25 ਮਾਰਚ ਨੂੰ ਦੋ ਦਿਨ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 25 ਮਾਰਚ ਨੂੰ ਐੱਨਪੀਐੱਸ ਮੁਲਾਜ਼ਮਾਂ ਦੀ ਭਰਵੀਂ ਗਿਣਤੀ ਨਾਲ ਸ਼ਮੂਲੀਅਤ ਕਰਵਾਈ ਜਾਵੇਗੀ। ਜਿਸ […]

Continue Reading

SKM ਨਹੀਂ ਕਰੇਗਾ 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ

ਕਿਸਾਨਾਂ ਵੱਲੋਂ ਅੱਜ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਨਾਂਹਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ- ਕਿਸਾਨ ਜਥੇਬੰਦੀਆਂ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨੀਆਂ। ਇਹ ਐਲਾਨ ਅੱਜ ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕੀਤਾ ਹੈ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਅਸੀਂ ਕਿਸੇ ਵੀ ਮੀਟਿੰਗ ਤੋਂ ਨਹੀਂ ਭੱਜਾਂਗੇ […]

Continue Reading

ਮੋਹਾਲੀ: ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਹਦਾਇਤ

ਮੋਹਾਲੀ, 21 ਮਾਰਚ : ਦੇਸ਼ ਕਲਿੱਕ ਬਿਓਰੋ ਸਿਵਲ  ਸਰਜਨ ਡਾ. ਸੰਗੀਤਾ ਜੈਨ ਨੇ ਆਰ.ਬੀ.ਐਸ. ਕੇ (ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ) ਅਧੀਨ ਆਯੁਰਵੈਦਿਕ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਫ਼ਾਰਮਾਸਿਸਟਾਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਮੁਢਲੀ […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ

ਫਰੀਦਕੋਟ 21 ਮਾਰਚ, ਦੇਸ਼ ਕਲਿੱਕ ਬਿਓਰੋ ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 6 ਅਪ੍ਰੈਲ 2025 ਨੂੰ ਪਾਬੰਦੀ ਦੇ […]

Continue Reading

ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ “ਯੁੱਧ ਨਸ਼ਿਆ ਵਿੱਰੁਧ” ਸਬੰਧੀ ਜਾਗਰੂਕਤਾ ਸਮਾਗਮ ਕੀਤਾ

    –    ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਛੱਡ ਸਕਦੈ ਨਸ਼ਾ: ਡਾ.ਨਵਦੀਪ ਕੋਰ     –    ਸਿਹਤ ਵਿਭਾਗ ਦੇ ਯਤਨਾ ਸਦਕਾ ਨੋਜਵਾਨ ਨੇ ਨਸ਼ੇ ਦੀ ਲਤ ਤੋਂ ਪਾਇਆ ਛੁਟਕਾਰਾ : ਡਾ.ਨਵਦੀਪ ਕੋਰ ਫਤਿਹਗੜ ਸਾਹਿਬ : 21 ਮਾਰਚ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜਰ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ […]

Continue Reading

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਵੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਲੈ ਕੇ ਮੁੱਦਾ ਉਠਾਇਆ ਗਿਆ। ਵਿਧਾਇਕ ਨੱਛਤਰਪਾਲ ਨੇ ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ […]

Continue Reading

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

•ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ •ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ […]

Continue Reading