ਪਟਿਆਲਾ ’ਚ ਕਰਨਲ ਨਾਲ ਹੋਈ ਕੁੱਟਮਾਰ ਦਾ ਮਾਮਲਾ ਵਿਧਾਨ ਸਭਾ ਵਿਚ ਉਠਾਇਆ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਫੌਜ ਦੇ ਕਰਨਲ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਮਾਰਕੁੱਟ ਦਾ ਮਾਮਲਾ ਅੱਜ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਜ਼ੀਰੋ ਆਵਰ ਦੌਰਾਨ ਇਹ ਮਸਲਾ ਉਠਾਇਆ ਗਿਆ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਨੇ […]

Continue Reading

ਹੋਰ ਰਾਜਾਂ ਦੀਆਂ ਜੇਲ੍ਹਾਂ ‘ਚ ਬੰਦ ਅੱਤਵਾਦੀਆਂ ਨੂੰ ਲਿਆਂਦਾ ਜਾ ਸਕੇਗਾ ਪੰਜਾਬ, ਕੈਬਨਿਟ ‘ਚ ਦਿੱਤੀ ਪਾਲਿਸੀ ਨੂੰ ਮਨਜ਼ੂਰੀ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਹੁਣ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਅਪਰਾਧੀਆਂ ਨੂੰ ਪੰਜਾਬ ਲਿਆਉਣ ਲਈ ਨਵੀਂ ਨੀਤੀ ਬਣਾਈ ਹੈ। ਇਸ ਤਹਿਤ ਕਿਸੇ ਵੀ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਰਾਜਾਂ ਦੇ ਅਪਰਾਧਾਂ ਵਿੱਚ ਸ਼ਾਮਲ ਕੈਦੀਆਂ ਨੂੰ […]

Continue Reading

ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੀਆਂ ਮਹਿਲਾ ਕਾਂਗਰਸ ਵਰਕਰਾਂ ਉਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਮਹਿਲਾ ਕਾਂਗਰਸ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਂੜਾ ਕੀਤੀਆਂ ਗਈਆਂ ਹਨ। ਮਹਿਲਾ ਕਾਂਗਰਸ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ। ਅੱਜ ਵੱਡੀ ਗਿਣਤੀ ਵਿੱਚ ਪੰਜਾਬ ਕਾਂਗਰਸ […]

Continue Reading

ਪੰਜਾਬ ਪੁਲਿਸ ਵੱਲੋਂ ਤਿੰਨ ਬਦਮਾਸ਼ਾਂ ਦਾ ਐਨਕਾਊਂਟਰ

ਲੁਧਿਆਣਾ, 21 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਰਾਤ ਕਰੀਬ ਸਾਢੇ 12 ਵਜੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਅਤੇ ਸੀਆਈਏ ਸਟਾਫ਼ ਦੀ ਟੀਮ ਨੇ ਧਾਂਦਰਾ ਰੋਡ ‘ਤੇ 3 ਬਦਮਾਸ਼ਾਂ ਦਾ ਐਨਕਾਊਂਟਰ ਕੀਤਾ। ਬਦਮਾਸ਼ਾਂ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ। ਬਦਮਾਸ਼ ਬਿਨਾਂ ਨੰਬਰ ਦੀ ਸਵਿਫਟ ਕਾਰ ‘ਚ ਜਾ ਰਹੇ ਸਨ।ਪਹਿਲਾਂ ਬਦਮਾਸ਼ਾਂ ਨੇ ਪੁਲਸ ‘ਤੇ ਫਾਇਰਿੰਗ […]

Continue Reading

ਪੰਜਾਬ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ […]

Continue Reading

ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰ ਭਰਾਵਾਂ ਦੇ ਘਰ ਢਾਹੇ

ਜਲੰਧਰ, 21 ਮਾਰਚ, ਦੇਸ਼ ਕਲਿਕ ਬਿਊਰੋ :ਪੁਲਿਸ ਨੇ ਅੱਜ ਜਲੰਧਰ ਦੇ ਭਾਰਗਵ ਕੈਂਪ ਸਥਿਤ ਸ਼੍ਰੀ ਕਬੀਰ ਮੰਦਿਰ ਨੇੜੇ ਤਿੰਨ ਨਸ਼ਾ ਤਸਕਰ ਭਰਾਵਾਂ ਦੇ ਘਰ ਢਾਹ ਦਿੱਤੇ। ਨਸ਼ਾ ਤਸਕਰ ਤਿੰਨੋਂ ਭਰਾ ਨਸ਼ਾ ਵੇਚਦੇ ਸਨ। ਅੱਜ ਸਵੇਰੇ ਭਾਰਗਵ ਕੈਂਪ ਵਿੱਚ ਪੁਲੀਸ ਨੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਜਿਸ ਤੋਂ ਬਾਅਦ ਮੌਕੇ ’ਤੇ ਬੁਲਡੋਜ਼ਰ ਚਲਾ ਕੇ ਤਿੰਨਾਂ ਨਸ਼ਾ […]

Continue Reading

ਮਨੀਸ਼ ਸਿਸੋਦੀਆ AAP ਪੰਜਾਬ ਦੇ ਇੰਚਾਰਜ ਤੇ ਸਤੇਂਦਰ ਜੈਨ ਸਹਿ-ਇੰਚਾਰਜ ਨਿਯੁਕਤ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਸਮੇਂ ਐਕਟਿਵ ਮੋਡ ਵਿੱਚ ਹੈ। ‘ਆਪ’ ਦੀ ਸੀਨੀਅਰ ਲੀਡਰਸ਼ਿਪ ਆਪਣਾ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਰਹੀ ਹੈ।ਅੱਜ ਯਾਨੀ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ […]

Continue Reading

ਪੰਜਾਬ ਸਰਕਾਰ ਵੱਲੋਂ ਸੱਦੀ ਮੀਟਿੰਗ ਸ਼ਾਮਲ ਨਹੀਂ ਹੋਵੇਗੀ ਕਿਸਾਨ ਯੂਨੀਅਨ ਉਗਰਾਹਾਂ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਅੱਜ ਸ਼ਾਮ ਨੂੰ 4 ਵਜੇ ਇਕ ਮੀਟਿੰਗ ਸੱਦੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਿਰਾਹਾਂ ਵੱਲੋਂ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਮੀਟਿੰਗ ਬਹਾਨੇ ਚੰਡੀਗੜ੍ਹ ਸੱਦ ਕੇ ਹਿਰਾਸਤ ਵਿੱਚ ਲੈਣ […]

Continue Reading

ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵੱਲੋਂ ਹੰਗਾਮਾ, ਕੀਤਾ ਵਾਕ ਆਊਟ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਵਿੱਚ ਭਾਸ਼ਣ ਦੇਣ ਸਮੇਂ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਵੱਲੋਂ ਭਾਸ਼ਣ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਰਾਜਪਾਲ ਵੱਲੋਂ […]

Continue Reading

ਪੰਜਾਬ ਰਾਜਪਾਲ ਨੇ ਵਿਧਾਨ ਸਭਾ ‘ਚ ਭਾਸ਼ਣ ਦੀ ਸ਼ੁਰੂਆਤ ‘ਬੋਲੇ ਸੋ ਨਿਹਾਲ‘ ਦੇ ਜੈਕਾਰੇ ਨਾਲ ਕੀਤੀ

ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ ਅੱਜ ਵਿਧਾਨ ਸਭਾ ਦਾ ਬਜਟ ਸ਼ੈਸ਼ਨ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ‘ਚ ਭਾਸ਼ਣ ਦੀ ਸ਼ੁਰੂਆਤ ‘ਬੋਲੇ ਸੋ ਨਿਹਾਲ‘ ਦੇ ਜੈਕਾਰੇ ਨਾਲ ਕੀਤੀ।

Continue Reading