ਵਿਰੋਧੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ‘ਚ ਤਖ਼ਤੀਆਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪਹੁੰਚੇ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਪਾਰਟੀਆਂ ਦੇ ਵਿਧਾਇਕ ਵਿਧਾਨ ਸਭਾ ਪਹੁੰਚ ਰਹੇ ਹਨ।ਸੈਸ਼ਨ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸੰਬੋਧਨ ਨਾਲ ਹੋ ਰਹੀ ਹੈ।ਕਾਂਗਰਸ ਦੇ ਸੀਨੀਅਰ ਆਗੂ ਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ […]

Continue Reading

ਸ਼ਰਮਨਾਕ : ਪੰਜਾਬ ‘ਚ ਪਿਤਾ ਨੇ ਧੀ ਨੂੰ ਕੱਪੜੇ ਉਤਾਰ ਕੇ ਸ਼ੀਸ਼ੇ ਅੱਗੇ ਖੜ੍ਹਾਇਆ

ਕੁਝ ਦਿਨ ਪਹਿਲਾਂ ਪ੍ਰਾਈਵੇਟ ਪਾਰਟ ‘ਚ ਪਾ ਦਿੱਤੀਆਂ ਸੀ ਮਿਰਚਾਂ, ਪਰਚਾ ਦਰਜਲੁਧਿਆਣਾ, 21 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਪਿਤਾ ਦੀ ਗੰਦੀ ਹਰਕਤ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਆਪਣੀ ਧੀ ਨੂੰ ਸ਼ੀਸ਼ੇ ਦੇ ਸਾਹਮਣੇ ਨੰਗੀ ਖੜ੍ਹੀ ਕਰ ਦਿੰਦਾ ਹੈ। ਫਿਰ ਉਸ ਨਾਲ ਦੁਰਵਿਵਹਾਰ ਕਰਦਾ ਹੈ। ਇੰਨਾ ਹੀ ਨਹੀਂ ਕੁਝ ਦਿਨ ਪਹਿਲਾਂ ਦਰਿੰਦੇ ਨੇ ਬੇਟੀ […]

Continue Reading

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ […]

Continue Reading

ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਪੰਜਾਬ ਲਿਆਂਦੇ, ਅਦਾਲਤ ਨੇ ਦਿੱਤਾ 4 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ, 21 ਮਾਰਚ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਲਿਆਂਦੇ ਗਏ। ਰਾਤ ਨੂੰ ਪੁਲਸ ਨੇ ਉਨ੍ਹਾਂ ਨੂੰ ਕਿਸੇ ਅਣਪਛਾਤੀ ਜਗ੍ਹਾ ‘ਤੇ ਸੁਰੱਖਿਅਤ ਜਗ੍ਹਾ ਰੱਖਿਆ।ਅੱਜ ਤੜਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ।ਅਦਾਲਤ ਨੇ ਚਾਰ ਦਿਨਾਂ ਦਾ […]

Continue Reading

ਹਾਈਕੋਰਟ ਦੇ ਜੱਜ ਦੇ ਘਰ ਲੱਗੀ ਅੱਗ, ਮਿਲੇ ਕਰੋੜਾਂ ਰੁਪਏ

ਨਵੀਂ ਦਿੱਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ : ਹਾਈਕੋਰਟ ਦੇ ਜੱਜ ਦੇ ਰਿਹਾਇਸ਼ੀ ਬੰਗਲੇ ਵਿੱਚ ਲੱਗੀ ਅੱਗ ਨੇ ਇਕ ਹੜਕਪ ਮਚਾ ਦਿੱਤਾ ਹੈ। ਅੱਗ ਲੱਗਣ ਕਾਰਨ ਇਕ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਹਾਈਕੋਰਟ ਦੇ ਇਕ ਜੱਜ ਦੇ ਰਿਹਾਇਸ਼ੀ ਬੰਗਲੇ ਵਿੱਚ ਅੱਗ ਲੱਗ ਗਈ। ਜਿੱਥੋਂ ਵੱਡੀ ਮਾਤਰਾ ਵਿੱਚ ਨਗਦ ਪੈਸੇ ਮਿਲੇ ਹਨ। ਇਸ ਘਟਨਾ ਨੇ ਸੁਪਰੀਮ […]

Continue Reading

ਪੰਜਾਬ ਬਜਟ ਸੈਸ਼ਨ ਹੰਗਾਮੇ ਪੂਰਨ ਰਹਿਣ ਦੀ ਸੰਭਾਵਨਾ

ਚੰਡੀਗੜ੍ਹ: 21ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮੇ ਭਰਪੂਰ ਹੋਣ ਦੀ ਸੰਭਾਵਨਾ ਹੈ । ਵਿਰੋਧੀ ਪਾਰਟੀਆਂ ਅੱਜ ਸੂਬੇ ਦੀ ਵਿੱਤੀ ਸਿਹਤ, ਖਨੌਰੀ ਅਤੇ ਸ਼ੰਭੂ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੱਢਣ, ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਰਕਾਰ ਨੂੰ ਘੇਰਨ ਲਈ ਤਿਆਰੀਆਂ ‘ਚ ਹਨ। […]

Continue Reading

ਸ਼ੈਸ਼ਨ ਤੋਂ ਪਹਿਲਾਂ ਅੱਜ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 21 ਮਾਰਚ ਨੂੰ ਸਵੇਰੇ 10:00 ਵਜੇ, ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਟਿੰਗ ਬੁਲਾਈ ਹੈ।

Continue Reading

ਮੰਤਰੀ ਮੰਡਲ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੀਤੇ ਦੇਰ ਰਾਤ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ। ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ […]

Continue Reading

ਸਰਹਿੰਦ ਵਿਖੇ ਵੈਲਡਿੰਗ ਦੀ ਦੁਕਾਨ ‘ਚ ਧਮਾਕਾ, ਦੋ ਲੋਕਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 21 ਮਾਰਚ, ਦੇਸ਼ ਕਲਿਕ ਬਿਊਰੋ :ਸਰਹਿੰਦ ਦੇ ਪਿੰਡ ਮਾਧੋਪੁਰ ਨੇੜੇ ਵੈਲਡਿੰਗ ਦੀ ਦੁਕਾਨ ‘ਚ ਹੋਏ ਭਿਆਨਕ ਧਮਾਕੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।ਇਹ ਹਾਦਸਾ ਐੱਚ.ਪੀ. ਇੰਜੀਨੀਅਰ ਵਰਕਸ਼ਾਪ ‘ਚ ਵਾਪਰਿਆ, ਜਿੱਥੇ ਮਨੋਜ ਤਿਵਾੜੀ (ਵਾਸੀ ਸਰਹਿੰਦ), ਅਵਤਾਰ ਸਿੰਘ (ਵਾਸੀ ਪਿੰਡ ਸਾਨੀਪੁਰ) ਅਤੇ ਨਰਿੰਦਰ ਕੁਮਾਰ (ਵਾਸੀ […]

Continue Reading

ਸਰਵਣ ਸਿੰਘ ਪੰਧੇਰ ਸਮੇਤ 101 ਕਿਸਾਨਾਂ ਨੂੰ ਜੇਲ੍ਹ ਭੇਜਿਆ, ਡੱਲੇਵਾਲ ਵਲੋਂ ਇਲਾਜ ਕਰਵਾਉਣ ਤੋਂ ਇਨਕਾਰ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵੀ ਅੱਜ ਸ਼ੁੱਕਰਵਾਰ (21 ਮਾਰਚ) ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਖੋਲ੍ਹ ਦਿੱਤੀ ਜਾਵੇਗੀ। ਇਸ ਨਾਲ ਜੀਂਦ-ਸੰਗਰੂਰ ਰਾਹੀਂ ਦਿੱਲੀ ਅਤੇ ਪਟਿਆਲਾ ਜਾਣ ਵਾਲਿਆਂ ਨੂੰ ਰਾਹਤ ਮਿਲੇਗੀ।ਸ਼ੰਭੂ ਅਤੇ ਖਨੌਰੀ ਸਰਹੱਦ ਖੁੱਲ੍ਹਣ ਤੋਂ ਬਾਅਦ ਹਰਿਆਣਾ ਪੁਲੀਸ ਨੇ ਦਿੱਲੀ ਨਾਲ ਲੱਗਦੀ ਕੁੰਡਲੀ ਸਰਹੱਦ ’ਤੇ ਲਾਏ ਬੈਰੀਕੇਡਿੰਗ ਵੀ ਹਟਾ ਦਿੱਤੀ […]

Continue Reading