ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੀ ਕਿਸਾਨਾਂ ਪ੍ਰਤੀ ਕਥਿਤ ਪਖੰਡ ਲਈ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਹਾਲੀਆ ਵਿਰੋਧ ਪ੍ਰਦਰਸ਼ਨ ਨੂੰ ਸਿਰਫ਼ “ਮਗਰਮੱਛ ਦੇ ਹੰਝੂ” ਦੱਸਿਆ। ਚੱਬੇਵਾਲ ਨੇ ਕਾਂਗਰਸ ‘ਤੇ ਦੋਸ਼ ਲਗਾਇਆ ਕਿ ਉਸ ਨੇ ਸੱਤਾ ਵਿੱਚ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਦੱਸਦਿਆਂ 19 ਮਾਰਚ ਤੱਕ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਵੀਰਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ ਇਸ ਮੁਹਿੰਮ ਨਾਲ ਸਬੰਧਿਤ ਚੰਡੀਗੜ੍ਹ […]

Continue Reading

ਕਿਸਾਨ ਯੂਨੀਅਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਭਲਕੇ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਕੱਲ੍ਹ ਮੀਟਿੰਗ ਰੱਖੀ ਹੈ। ਮੀਟਿੰਗ 21 ਮਾਰਚ ਨੂੰ ਪੰਜਾਬ ਭਵਨ ਵਿਖੇ 4 ਵਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੀ ਪ੍ਰਧਾਨਗੀ ਹੇਠ ਹੋਵੇਗੀ।

Continue Reading

ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਊਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਆਯੋਜਿਤ ਕਾਨਫਰੰਸ ਬੁੱਧਵਾਰ ਦੇਰ ਸ਼ਾਮ ਤੱਕ ਚੱਲੀ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ […]

Continue Reading

ਖੇਤੀ ਸੰਕਟ ਦਾ ਕਾਰਪੋਰਟੀ ਹੱਲ ਮੜ੍ਹਨ ਲਈ ਦਰੜੇ ਸੰਭੂ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਦੇ ਜਮਹੂਰੀ ਹੱਕ: ਜਮਹੂਰੀ ਅਧਿਕਾਰ ਸਭਾ

ਇੰਟਰਨੈੱਟ ਬੰਦ ਕਰਨ ਅਤੇ ਕਿਸਾਨਾਂ ਉੱਪਰ ਲਾਠੀਚਾਰਜ ਸਰਕਾਰ ਦਾ ਗ਼ੈਰ ਜਮਹੂਰੀ ਕਾਰਾ ਦਲਜੀਤ ਕੌਰ  ਚੰਡੀਗੜ੍ਹ, 20 ਮਾਰਚ, 2025: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਬੁਲਡੋਜਰ ਕਾਰਵਾਈ ਨਾਲ ਸੰਭੂ ਖਨੋਰੀ ਮੋਰਚਿਆ ਦਾ ਖਾਤਮਾ ਖੇਤੀ ਨੂੰ ਕਾਰਪੋਰਟਾਂ ਦੇ ਹਵਾਲੇ ਕਰਨ ਦੇ ਰਾਹ ’ਚ ਅੜਿਕਾ ਬਣ ਰਹੀ ਕਿਸਾਨ ਲਹਿਰ ਨੂੰ ਕੁਚਲਣ ਦਾ ਕੇੱਦਰ ਦੀ ਭਾਜਪਾ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 20 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ […]

Continue Reading

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 24 ਤੇ 25 ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਪਣੀ ਸੂਬਾਈ ਮੀਟਿੰਗ ਕੀਤੀ ਗਈ ਜਿਸ […]

Continue Reading

ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ […]

Continue Reading