ਵਿਧਾਇਕ ਫਾਜ਼ਿਲਕਾ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜ਼ਿਲਕਾ 20 ਮਾਰਚ 2025, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵੀ ਵਿਕਾਸ ਹੋ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਜਿੱਥੇ ਨਵੇਂ ਕਲਾਸ ਰੂਮ, ਬਾਊਂਡਰੀ ਵਾਲ, ਪਾਰਕ, ਬਾਥਰੂਮ ਤੇ […]
Continue Reading