ਸੁਰੱਖਿਆ ਬਲਾਂ ਨੇ 18 ਨਕਸਲੀ ਮਾਰ ਮੁਕਾਏ, ਇਕ ਜਵਾਨ ਸ਼ਹੀਦ

ਰਾਏਪੁਰ, 20 ਮਾਰਚ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਬੀਜਾਪੁਰ ਸਰਹੱਦ ‘ਤੇ ਫੋਰਸ ਨੇ 18 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇੱਕ ਡੀਆਰਜੀ (ਜ਼ਿਲ੍ਹਾ ਰਿਜ਼ਰਵ ਗਾਰਡ) ਦਾ ਜਵਾਨ ਸ਼ਹੀਦ ਹੋ ਗਿਆ ਹੈ।ਫੋਰਸ ਨਕਸਲੀਆਂ ਦੇ ਕੋਰ ਖੇਤਰ ਵਿੱਚ ਦਾਖਲ ਹੋ ਗਈ ਹੈ। ਜਵਾਨਾਂ ਨੇ ਨਕਸਲੀਆਂ ਦੇ ਵੱਡੇ ਕਾਡਰਾਂ ਨੂੰ […]

Continue Reading

ਸ਼ੰਭੂ ਬਾਰਡਰ ‘ਤੇ ਆਵਾਜਾਈ ਬਹਾਲ, ਇੱਕ ਪਾਸਾ ਖੋਲ੍ਹਿਆ

ਸ਼ੰਭੂ, 20 ਮਾਰਚ, ਦੇਸ਼ ਕਲਿਕ ਬਿਊਰੋ :ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਏ ਜਾਣ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਹੁਣ ਤੱਕ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਹੋ ਚੁੱਕੀਆਂ ਹਨ।ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਕੀਤੀ ਗਈ ਬੈਰੀਕੇਡਿੰਗ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 7.30 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਬਜਟ ਸ਼ੈਸ਼ਨ ਕੱਲ੍ਹ 21 ਮਾਰਚ ਨੂੰ ਸ਼ੁਰੂ ਹੋਣ ਵਾਲਾ ਹੈ। ਅੱਜ ਦੀ […]

Continue Reading

ਕਿਸਾਨੀ ਧਰਨੇ ਚੁੱਕਣ ਤੋਂ ਬਾਅਦ ਵੱਖ ਵੱਖ ਥਾਈਂ ਕਿਸਾਨਾਂ ਵੱਲੋਂ ਪ੍ਰਦਰਸ਼ਨ, ਪੁਲਿਸ ਨਾਲ ਉਲਝੇ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਬਾਰਡਰ ਉਤੇ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਬੀਤੇ ਰਾਤ ਨੂੰ ਸਰਕਾਰ ਵੱਲੋਂ ਜ਼ਬਰੀ ਚੁੱਕੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਖਿਲਾਫ ਅੱਜ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉਤੇ ਪ੍ਰਦਰਸ਼ਨ ਕੀਤਾ ਗਿਆ। ਮੋਗਾ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ […]

Continue Reading

ਕਿਸਾਨਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਕਾਂਗਰਸੀਆਂ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਵੀਰਵਾਰ ਨੂੰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ‘ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ।ਫਿਲਹਾਲ ਲੋਕ ਸਭਾ […]

Continue Reading

ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਧਾਲੀਵਾਲ 22 ਮਾਰਚ ਨੂੰ ਸੰਭਾਲਣਗੇ ਆਹੁਦਾ

ਫਰੀਦਕੋਟ 20 ਮਾਰਚ 2025, ਦੇਸ਼ ਕਲਿੱਕ ਬਿਓਰੋ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ 22 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਇੰਪਰੂਵਮੈਂਟ ਟਰੱਸਟ ਦਫ਼ਤਰ ਫਰੀਦਕੋਟ  (ਕੋਟਕਪੂਰਾ ਰੋਡ) ਵਿਖੇ  ਸਾਹਮਣੇ  ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਆਪਣਾ ਅਹੁਦਾ ਸੰਭਾਲਣਗੇ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫਰੀਦਕੋਟ ਵਿਖੇ ਮੌਜੂਦ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ […]

Continue Reading

ਲੋਕ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਉੱਤੇ ਤਸ਼ੱਦਦ ਦੀ ਸਖਤ ਨਿਖੇਧੀ

ਭੁੱਚੋ ਮੰਡੀ: 20 ਮਾਰਚ 2025, ਦੇਸ਼ ਕਲਿੱਕ ਬਿਓਰੋ ਲੋਕ ਮੋਰਚਾ ਪੰਜਾਬ ਨੇ ਗੱਲਬਾਤ ਲਈ ਸੱਦੇ ਕਿਸਾਨਾਂ ਆਗੂਆਂ ਨੂੰ ਗ੍ਰਿਫਤਾਰ ਕਰਨ, ਡੰਡੇ ਦੇ ਜ਼ੋਰ ਕਿਸਾਨਾਂ ਨੂੰ ਖਦੇੜਨ ਅਤੇ ਜਬਰ ਨਾਲ ਕਿਸਾਨ ਮੋਰਚਾ ਖਿੰਡਾਉਣ ਦੀ ਪੁਲਿਸ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਇਸ ਕਾਰਵਾਈ ਨੇ ਭਗਵੰਤ ਮਾਨ ਸਰਕਾਰ ਦੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦਾ ਪੂਰੀ ਤਰ੍ਹਾਂ […]

Continue Reading

ਪੁਲਿਸ ਨਾਲ ਮੁੱਠਭੇੜ ਤੋਂ ਬਾਅਦ ਦੋ ਗੈਂਗਸਟਰ ਗ੍ਰਿਫ਼ਤਾਰ

ਫਰੀਦਕੋਟ, 20 ਮਾਰਚ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਸਕਾਰਪੀਓ ਸਵਾਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 32 ਬੋਰ ਦਾ […]

Continue Reading

ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ: ਸੰਧਵਾਂ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ। ਉਨ੍ਹਾਂ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਸਰਹੱਦਾਂ ਬੰਦ ਹੋਣ ਨਾਲ ਪੰਜਾਬ ਦੇ ਸਮੁੱਚੇ ਵਪਾਰ ਨੂੰ ਘਾਟਾ ਪੈ ਰਿਹਾ ਸੀ।

Continue Reading

ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰੇ ਪੰਜਾਬ ਸਰਕਾਰ: ਸੁਖਬੀਰ ਬਾਦਲ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਸੁਖਬੀਰ ਸਿੰਘ ਬਾਦਲ ਨੇ ਸੋਸਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਈ ਕਰੇ।

Continue Reading