ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ-ਸੜਕਾਂ ਨੂੰ ਰੋਕ ਕੇ ਪੰਜਾਬ ਦੀ ਤਰੱਕੀ ਨੂੰ ਨੁਕਸਾਨ ਨਾ ਪਹੁੰਚਾਓ

ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ-ਸੜਕਾਂ ਨੂੰ ਰੋਕ ਕੇ ਪੰਜਾਬ ਦੀ ਤਰੱਕੀ ਨੂੰ ਨੁਕਸਾਨ ਨਾ ਪਹੁੰਚਾਓ  ਪੰਜਾਬ ਦੀਆਂ ਸੜਕਾਂ ਨੂੰ ਰੋਕਣ ਨਾਲ ਇਸ ਦੀ ਆਰਥਿਕਤਾ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਦਾ ਹੈ: ਵਿਧਾਨ ਸਭਾ ਸਪੀਕਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ […]

Continue Reading

ਨਜ਼ਰਬੰਦ ਕਿਸਾਨਾਂ ਨੇ ਕੀਤੀ ਭੁੱਖ ਹੜਤਾਲ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਹਟਾ […]

Continue Reading

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ ਸੀ ਕੋਮਲ ਮਿੱਤਲ

ਮਨੁੱਖੀ ਜਾਨਾਂ ਨਾਲ ਖੇਡਣ ਦੀ ਇਸ ਲਾਪ੍ਰਵਾਹੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਬਰਾਮਦ ਹੋਇਆ ਮਾਸ ਦਾ ਟੁਕੜਾ ਪਸ਼ੂ ਪਾਲਣ ਮਾਹਿਰਾਂ ਦੀ ਜਾਂਚ ਅਧੀਨ ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ […]

Continue Reading

ਹਿਰਾਸਤ ’ਚ ਲਏ ਜਾਣ ਤੋਂ ਬਾਅਦ ਜਗਜੀਤ ਡੱਲੇਵਾਲ ਨੂੰ ਤੀਜੀ ਥਾਂ ਉਤੇ ਕੀਤਾ ਸਿਫਟ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਉਤੇ ਚੱਲ ਰਿਹਾ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਮੋਰਚੇ ਨੂੰ ਬੀਤੇ ਰਾਤ ਪੁਲਿਸ ਨੇ ਪੁਟ ਦਿੱਤਾ ਹੈ। ਕਿਸਾਨ ਸੰਘਰਸ਼ ਲਈ ਭੁੱਖ ਹੜਤਾਲ ਉਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੱਲ੍ਹ ਨੂੰ ਮੋਹਾਲੀ ਤੋਂ […]

Continue Reading

ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦੀ ਆਮਦ ਹੋ ਚੁੱਕੀ ਹੈ। ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ […]

Continue Reading

ਨਸ਼ੇ ਦੀ ਆਦੀ ਪ੍ਰੇਮਿਕਾ ਵੱਲੋਂ ਮਰਚੈਂਟ ਨੇਵੀ ਅਫਸਰ ਪਤੀ ਦਾ ਕਤਲ

ਮੇਰਠ: 20 ਮਾਰਚ, ਦੇਸ਼ ਕਲਿੱਕ ਬਿਓਰੋ ਨਸ਼ੇ ਦੀ ਲਤ ਲੱਗ ਜਾਣ ਤੋਂ ਬਾਅਦ ਆਪਣੇ ਪ੍ਰੇਮੀ ਨਾਲ ਮਿਲ ਕੇ ਮੇਰਠ ਦੀ ਔਰਤ ਨੇ ਆਪਣੇ ਮਰਚੈਂਟ ਨੇਵੀ ਅਫਸਰ (Marchant Navy Officer) ਪਤੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਚਾਰ ਮਾਰਚ ਨੂੰ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਆਪਣੇ […]

Continue Reading

ED ਪਿਛਲੇ 10 ਸਾਲਾਂ ਵਿੱਚ ਸਿਰਫ ਦੋ ਨੇਤਾਵਾਂ ਨੂੰ ਹੀ ਸਜ਼ਾ ਦਿਵਾ ਸਕੀ, ਕੇਂਦਰ ਨੇ ਸੰਸਦ ‘ਚ ਦਿੱਤੀ ਜਾਣਕਾਰੀ

ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿਕ ਬਿਊਰੋ :ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਰਾਜ ਸਭਾ ਵਿੱਚ ਦੱਸਿਆ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਸਿਆਸਤਦਾਨਾਂ ਖ਼ਿਲਾਫ਼ ਈਡੀ ਵੱਲੋਂ ਦਰਜ ਕੇਸਾਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ ਬਹੁਤ ਘੱਟ ਹੈ। ਪਿਛਲੇ 10 ਸਾਲਾਂ ‘ਚ ਈਡੀ ਨੇ 193 ਨੇਤਾਵਾਂ ‘ਤੇ ਕੇਸ ਦਰਜ ਕੀਤੇ, ਜਿਨ੍ਹਾਂ ‘ਚੋਂ ਸਿਰਫ 2 ਹੀ […]

Continue Reading

ਪੁਲਿਸ ਨੇ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾਏ, ਅੱਜ ਆਵਾਜਾਈ ਹੋ ਜਾਵੇਗੀ ਬਹਾਲ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ […]

Continue Reading

ਅੱਜ ਦਾ ਇਤਿਹਾਸ

20 ਮਾਰਚ 2010 ਵਿੱਚ ਗੌਰਾਇਆ ਨਾਂ ਦੇ ਪੰਛੀ ਨੂੰ ਬਚਾਉਣ ਲਈ ਪਹਿਲੀ ਵਾਰ ‘ਵਿਸ਼ਵ ਚਿੜੀ ਦਿਵਸ’ ਮਨਾਇਆ ਗਿਆ ਸੀਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-03-2025 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ […]

Continue Reading