ਮੋਹਾਲੀ : ਹਿਮਾਚਲ ਰੋਡਵੇਜ ਦੀ ਬੱਸ ‘ਤੇ ਹਮਲਾ

ਮੋਹਾਲੀ, 19 ਮਾਰਚ, ਦੇਸ਼ ਕਲਿਕ ਬਿਊਰੋ :ਜਰਨੈਲ ਸਿੰਘ ਭਿੰਡਰਾਂਵਾਲੇ ਦੇ ਮੁੱਦੇ ‘ਤੇ ਪੰਜਾਬ ਅਤੇ ਹਿਮਾਚਲ ਆਹਮੋ-ਸਾਹਮਣੇ ਹੋ ਗਏ ਹਨ। ਇਸੇ ਦੌਰਾਨ ਪੰਜਾਬ ਵਿੱਚ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਬੱਸ ਉੱਤੇ ਹਮਲਾ ਹੋਇਆ ਹੈ।ਡਰਾਈਵਰ ਅਨੁਸਾਰ ਕੱਲ੍ਹ ਸ਼ਾਮ 7 ਵਜੇ ਦੇ ਕਰੀਬ ਇੱਕ ਆਲਟੋ ਕਾਰ ਵਿੱਚ ਦੋ ਵਿਅਕਤੀ ਆਏ ਅਤੇ ਬੱਸ […]

Continue Reading

ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਸੱਤਵੇਂ ਦੌਰ ਦੀ ਗੱਲਬਾਤ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ, ਬੁੱਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋਵੇਗੀ। ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਤੋਂ ਇਲਾਵਾ ਪੰਜਾਬ ਸਰਕਾਰ ਦੇ […]

Continue Reading

ਖੁਸ਼ਖਬਰ : 9 ਮਹੀਨੇ 14 ਦਿਨਾਂ ਬਾਅਦ ਧਰਤੀ ‘ਤੇ ਪਰਤੀ ਪੁਲਾੜ ਯਾਤਰੀ Sunita Williams

ਫਲੋਰਿਡਾ, 19 ਮਾਰਚ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ Sunita Williams ਅਤੇ ਬੁਚ ਵਿਲਮੋਰ 9 ਮਹੀਨੇ 14 ਦਿਨਾਂ ਬਾਅਦ ਧਰਤੀ ‘ਤੇ ਪਰਤ ਆਏ ਹਨ। ਉਨ੍ਹਾਂ ਦੇ ਨਾਲ ਕਰੂ-9 ਦੇ ਦੋ ਹੋਰ ਪੁਲਾੜ ਯਾਤਰੀ ਨਿਕ ਹੇਗ ਅਤੇ ਅਲੈਗਜ਼ੈਂਡਰ ਗੋਰਬੁਨੋਵ ਹਨ। ਉਨ੍ਹਾਂ ਦਾ ਡਰੈਗਨ ਪੁਲਾੜ ਯਾਨ ਭਾਰਤੀ ਸਮੇਂ ਅਨੁਸਾਰ 19 ਮਾਰਚ ਨੂੰ ਸਵੇਰੇ 3:27 […]

Continue Reading

ਅੱਜ ਦਾ ਇਤਿਹਾਸ

19 ਮਾਰਚ 1994 ਨੂੰ ਜਾਪਾਨ ਦੇ ਯੋਕੋਹਾਮਾ ਵਿਖੇ 1.60 ਲੱਖ ਆਂਡਿਆਂ ਤੋਂ 1383 ਵਰਗ ਫੁੱਟ ਆਕਾਰ ਦਾ ਦੁਨੀਆ ਦਾ ਸਭ ਤੋਂ ਵੱਡਾ ਆਮਲੇਟ ਤਿਆਰ ਕੀਤਾ ਗਿਆ ਸੀਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 19 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ […]

Continue Reading

ਘਰੇਲੂ ਹਿੰਸਾ, ਦਾਜ ਲਈ ਪਰੇਸ਼ਾਨੀ/ਮੌਤ ਅਤੇ ਪੋਸ਼ ਐਕਟ ਅਧੀਨ ਕੇਸਾਂ ਵਿੱਚ ਕਾਨੂੰਨੀ ਪਹਿਲੂਆਂ ਅਤੇ ਸਰਕਾਰੀ ਵਕੀਲਾਂ ਲਈ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ

 ਮੋਹਾਲੀ: 18 ਮਾਰਚ, ਦੇਸ਼ ਕਲਿੱਕ ਬਿਓਰੋ ਕੇਂਦਰੀ ਡਿਟੈਕਟਿਵ ਸਿਖਲਾਈ ਸੰਸਥਾ, ਚੰਡੀਗੜ੍ਹ ਦੁਆਰਾ ਪੂਰੇ ਭਾਰਤ ਵਿੱਚ ਤਾਇਨਾਤ ਸਰਕਾਰੀ ਵਕੀਲਾਂ ਲਈ ਘਰੇਲੂ ਹਿੰਸਾ, ਦਾਜ ਉਤਪੀੜਨ/ਮੌਤਾਂ ਅਤੇ ਪੀ.ਓ.ਐੱਸ.ਐੱਚ.  ਐਕਟ ਦੇ ਕਾਨੂੰਨੀ ਪਹਿਲੂਆਂ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।       ਸ਼੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸੰਬੋਧਨ ਕਰਦਿਆਂ ਸਰਕਾਰੀ ਵਕੀਲਾਂ […]

Continue Reading

ਸਿਵਲ ਸਰਜਨ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਮੋਹਾਲੀ:18 ਮਾਰਚ, 2025, ਦੇਸ਼ ਕਲਿੱਕ ਬਿਓਰੋ  30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ […]

Continue Reading

ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮੀਟਿੰਗ

ਮੋਹਾਲੀ: 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਏ ਲਗਾਏ ਜਾਣੇ ਹਨ।     ਇਸ ਸਬੰਧੀ ਫਾਰਮੇਟ ਬੀ.ਐਲ.ਏ-1 ਅਤੇ 2 […]

Continue Reading

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, 2025 –ਦੇਸ਼ ਕਲਿੱਕ ਬਿਓਰੋਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ […]

Continue Reading

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ 

ਮੋਰਿੰਡਾ 18 ਮਾਰਚ ਭਟੋਆ, ਦੇਸ਼ ਕਲਿੱਕ ਬਿਓਰੋ  ਜਿਲਾ ਰੂਪਨਗਰ ਦੇ ਪੁਲਿਸ ਮੁਖੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਕਾਬੂ ਪਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਸ੍ਰੀ ਚਮਕੌਰ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਮਹਿਤੋਤ ਦੇ ਇੱਕ ਵਿਅਕਤੀ ਦੇ ਹੋਏ ਅੰਨੇ ਕਤਲ ਦੇ ਦੋਸ਼ੀ ਨੂੰ ਟਰੇਸ […]

Continue Reading