ਐਂਟੀ ਡਰੋਨ ਤਕਨਾਲੋਜੀ ਦੇ ਟਰਾਇਲ ਕੱਲ੍ਹ ਤਰਨਤਾਰਨ ‘ਚ ਕੀਤੇ ਜਾਣਗੇ: ਅਮਨ ਅਰੋੜਾ
ਲੁਧਿਆਣਾ/ਚੰਡੀਗੜ੍ਹ, 18 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੰਤਰਰਾਸ਼ਟਰੀ ਸਰਹੱਦ ਪਾਰੋਂ ਨਸ਼ਿਆਂ ਦੀ ਵੱਧ ਰਹੀ ਤਸਕਰੀ ਨਾਲ ਨਜਿੱਠਣ ਲਈ ਇੱਕ ਕ੍ਰਾਂਤੀਕਾਰੀ ਕਦਮ ਚੁੱਕਣ ਲਈ ਤਿਆਰ ਹੈ। ਅੱਜ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ […]
Continue Reading