ਪੰਜਾਬ ‘ਚ ਵਧਣ ਲੱਗੀ ਗਰਮੀ, ਤਾਪਮਾਨ 30 ਡਿਗਰੀ ਦੇ ਨੇੜੇ ਪਹੁੰਚਿਆ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ ਹੁਣ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਰਾਜ […]

Continue Reading

ਅੱਜ ਦਾ ਇਤਿਹਾਸ

18 ਮਾਰਚ 1944 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਆਜ਼ਾਦ ਹਿੰਦ ਫੌਜ ਨੇ ਬਰਮਾ ਦੀ ਸਰਹੱਦ ਪਾਰ ਕੀਤੀ ਸੀਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 18 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ […]

Continue Reading

ਡਰੱਗ ਤਸਕਰੀ ਕੇਸ : ਬਿਕਰਮ ਮਜੀਠੀਆ ਕੇਸ ‘ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ

ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ ਕੱਲ੍ਹ ਫੇਰ ਹੋਵੇਗੀ ਮਜੀਠੀਆ ਤੋਂ ਪਟਿਆਲੇ ਚ ਪੁੱਛਗਿੱਛ ਚੰਡੀਗੜ੍ਹ/ਪਟਿਆਲਾ, 17 ਮਾਰਚ, ਦੇਸ਼ ਕਲਿੱਕ ਬਿਓਰੋ : ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ […]

Continue Reading

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਚੰਡੀਗੜ੍ਹ/ ਪਟਿਆਲਾ, 17 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ 65.90 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡਾਂ ਦਾ ਉਦਘਾਟਨ

ਦਲਜੀਤ ਕੌਰ  ਭਵਾਨੀਗੜ੍ਹ/ਸੰਗਰੂਰ, 17 ਮਾਰਚ, 2025: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ ਨਵੇਂ ਬਣਾਏ ਗਏ ਸ਼ੈਡਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂ ਧਨ ਨੂੰ ਸੰਭਾਲਣ ਲਈ ਇਸ ਸਰਕਾਰੀ ਗਊਸ਼ਾਲਾ ਵਿੱਚ ਬੇਹਤਰੀਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ […]

Continue Reading

ਪਿੰਡ ਉਪਰਲਾ ਕਾਹਨਪੁਰ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ

ਪਠਾਨਕੋਟ: 17 ਮਾਰਚ, ਕ੍ਰਿਸ਼ਨ ਚੰਦਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅੱਜ ਪਿੰਡ ਉਪਰਲਾ ਕਾਹਨਪੁਰ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਡਾਕਟਰ ਗੁਲਸ਼ਨ ਚੰਦ ਵੈਟਨਰੀ ਅਫਸਰ ਵੱਲੋ ਲਗਾਏ ਗਏ ਇਸ ਕੈਪ ਵਿੱਚ ਔਰਤਾਂ ਨੇ ਵੱਧ […]

Continue Reading

ਵਿਧਾਇਕ ਭਰਾਜ ਨੇ ਘਰਾਚੋਂ ਅਨਾਜ ਮੰਡੀ ਵਿੱਚ 6 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ 

ਦਲਜੀਤ ਕੌਰ  ਘਰਾਚੋਂ/ਭਵਾਨੀਗੜ੍ਹ/ਸੰਗਰੂਰ, 17 ਮਾਰਚ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਹਰ ਇੱਕ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਕਾਇਆ ਕਲਪ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਨਾਲ ਸਬੰਧਤ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ […]

Continue Reading

ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਕੁਰਲੀ ਵਿਖੇ ਸਰਕਾਰ ਆਪ ਦੇ ਦੁਆਰ ਕੈਂਪ ਦੌਰਾਨ ਪੇਂਡੂ ਵਿਕਾਸ ਕਾਰਜਾਂ ਅਤੇ ਨਿਕਾਸੀ ਪ੍ਰਬੰਧਾਂ ਦਾ ਭਰੋਸਾ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਮਾਰਚ: ਦੇਸ਼ ਕਲਿੱਕ ਬਿਓਰੋ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ:ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ  ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ […]

Continue Reading