ਲੁਧਿਆਣਾ ਪੱਛਮੀ ਵਿੱਚ ‘ਆਪ’ ਦੀ ‘ਲੋਕ ਮਿਲਣੀ’: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ ‘ਤੇ ਦਿੱਤਾ ਜ਼ੋਰ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਵਿੱਚ ਜਿਤਾਉਣ ਦੀ ਕੀਤੀ ਅਪੀਲ ਲੁਧਿਆਣਾ, 17 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਪੱਛਮੀ ਵਿੱਚ ਇਤਿਹਾਸਕ ‘ਲੋਕ ਮਿਲਣੀ’ ਪ੍ਰੋਗਰਾਮ ਦੀ ਅਗਵਾਈ ਕੀਤੀ, ਜਿਸ ਵਿੱਚ ਜਵਾਹਰ ਨਗਰ ਕੈਂਪ […]

Continue Reading

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਦਲਜੀਤ ਕੌਰ  ਸੰਗਰੂਰ, 17 ਮਾਰਚ, 2025: ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ […]

Continue Reading

ਸਪੀਕਰ ਸੰਧਵਾਂ ਨੇ NCERT “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ‘ਚ ਜ਼ਰੂਰੀ ਸੁਧਾਰਾਂ ਸਬੰਧੀ ਕੇਂਦਰੀ ਦੇ ਸਿੱਖਿਆ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ […]

Continue Reading

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈਣ ਪੰਜਾਬ ਪੁਲਿਸ ਡਿਬਰੂਗੜ੍ਹ ਪਹੁੰਚੀ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਪੱਖੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਪੰਜਾਬ ਪੁਲਿਸ ਦੀ ਟੀਮ ਆਸਾਮ ਪਹੁੰਚ ਗਈ ਹੈ।ਪੰਜਾਬ ਪੁਲਿਸ ਨੂੰ ਅੱਜ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਬਾਜੇਕੇ ਅਤੇ […]

Continue Reading

ਲੁਧਿਆਣਾ ਪੱਛਮੀ ‘ਚ ‘ਆਪ’ ਦੀ ‘ਲੋਕ ਮਿਲਣੀ’ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ ‘ਤੇ ਦਿੱਤਾ ਜ਼ੋਰ

ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਜਦੋਂ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਵਿਕਾਸ ਨੂੰ ਅੱਗੇ ਵਧਾਉਣ ‘ਤੇ ਕੇਂਦਰਿਤ : ਅਰਵਿੰਦ ਕੇਜਰੀਵਾਲ ‘ਆਪ’ ਸਰਕਾਰ ‘ਤੇ ਪਿਛਲੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ : ਭਗਵੰਤ ਮਾਨ ਲੁਧਿਆਣਾ, 17 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ […]

Continue Reading

ਪੰਜਾਬ ਦੇ ਥਾਣਿਆਂ ‘ਚ ਦੋ ਸਾਲ ਹੋਵੇਗਾ ਮੁਨਸ਼ੀਆਂ ਦਾ ਕਾਰਜਕਾਲ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਉੱਥੇ ਕਿਸ ਤਰ੍ਹਾਂ ਦੇ ਨਸ਼ੇ ਉਪਲਬਧ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸ ਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ 19 ਮਾਰਚ ਨੂੰ ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 19 ਮਾਰਚ ਨੂੰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ। ਜਾਰੀ ਪੱਤਰ ਮੁਤਾਬਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 19 ਮਾਰਚ 2025 ਨੂੰ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ।

Continue Reading

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

 ਸ੍ਰੀ ਮੁਕਤਸਰ ਸਾਹਿਬ 17 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ—ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ […]

Continue Reading

ਯੁਵਕ ਕਲੱਬ ਬਣਨਗੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੈਨਾਨੀ

ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਸ੍ਰੀ ਮੁਕਤਸਰ ਸਾਹਿਬ, 17 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ […]

Continue Reading

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ 100 ਦਿਨਾਂ ਦੀ ਟੀਬੀ ਮੁਕਤ ਭਾਰਤ ਮੁਹਿੰਮ ਬਾਰੇ ਕਰਵਾਇਆ ਜਾਣੂ

ਫਾਜ਼ਿਲਕਾ  17 ਮਾਰਚ, ਦੇਸ਼ ਕਲਿੱਕ ਬਿਓਰੋ ਬੀਡੀਪੀਓ ਦਫਤਰ ਖੁਈਆਂ ਸਰਵਰ ਵਿਖੇ ਸਿਹਤ ਵਿਭਾਗ ਸੀਐਚਸੀ ਖੁਈਖੇੜਾ ਦੇ ਬਲਾਕ ਮਾਸ ਮੀਡੀਆ ਬ੍ਰਾਂਚ ਇੰਚਾਰਜ ਬੀਈਈ ਸੁਸ਼ੀਲ ਕੁਮਾਰ ਵੱਲੋਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਸਿਹਤ ਯੋਜਨਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਯੋਜਨਾ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਇਸ ਦੌਰਾਨ […]

Continue Reading