ਮੁਹਾਲੀ : ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਮੁਲਜ਼ਮ ਹੱਥਕੜੀ ਸਮੇਤ ਫਰਾਰ

ਮੁਹਾਲੀ , 17 ਮਾਰਚ, ਦੇਸ਼ ਕਲਿਕ ਬਿਊਰੋ :ਮੁਹਾਲੀ ਜਿਲ੍ਹੇ ਦੀ ਡੇਰਾਬੱਸੀ ਅਦਾਲਤ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਾਹਿਲ ਕੁਮਾਰ ਪੁੱਤਰ ਕੇਹਰ ਸਿੰਘ, ਵਾਸੀ ਢੇਹਾ ਕਲੋਨੀ, ਮੁਬਾਰਿਕਪੁਰ ਹੱਥਕੜੀ ਸਮੇਤ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।ਪੁਲਿਸ ਅਨੁਸਾਰ, ਸਾਹਿਲ ਕੁਮਾਰ ਨੂੰ ਥਾਣਾ ਡੇਰਾਬੱਸੀ ਦੇ ਮੁਕੱਦਮਾ ਨੰ: 56 ਅਧੀਨ ਅਦਾਲਤ ਵਿਚ ਪੇਸ਼ ਕੀਤਾ ਗਿਆ […]

Continue Reading

ਅੰਮ੍ਰਿਤਸਰ ਵਿਖੇ ਧਮਾਕਾ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ Encounter

ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਧਮਾਕਾ ਕਰਕੇ ਦਹਿਸ਼ਤ ਪੈਦਾ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਸੂਤਰਾਂ ਤੋਂ ਮਿਲੀ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਰਾਤ ਅੰਮ੍ਰਿਤਸਰ ‘ਚ ਧਮਾਕਾ ਹੋਇਆ ਸੀ। ਬਾਈਕ ‘ਤੇ ਸਵਾਰ ਦੋ ਵਿਅਕਤੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ ਦੀ ਸੀਸੀਟੀਵੀ […]

Continue Reading

ਪੰਚ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ

ਮੋਗਾ, 17 ਮਾਰਚ, ਦੇਸ਼ ਕਲਿਕ ਬਿਊਰੋ :ਮੋਗਾ ਦੇ ਰਾਮੂਵਾਲਾ ਨਵਾਂ ਰੋਡ ‘ਤੇ ਅੱਜ ਸੋਮਵਾਰ ਸਵੇਰੇ 7 ਵਜੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਲਜ਼ਮ ਅਮਨ ਨੇ 12 ਫਰਵਰੀ ਨੂੰ ਡਾਲਾ ਦੇ ਪੰਚਾਇਤ ਮੈਂਬਰ ਦੇ ਘਰ ਗੋਲੀ ਚਲਾ ਦਿੱਤੀ ਸੀ।ਅੱਜ ਸੋਮਵਾਰ ਸਵੇਰੇ ਥਾਣੇਦਾਰ ਗੁਰਵਿੰਦਰ ਸਿੰਘ ਭੁੱਲਰ ਰਾਮੂਵਾਲਾ ਨਵਾਂ ਰੋਡ ‘ਤੇ ਗਸ਼ਤ ਕਰ ਰਹੇ ਸਨ।ਪੁਲਸ ਨੂੰ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਲੁਧਿਆਣਾ ‘ਚ ਲੋਕਾਂ ਨੂੰ ਕਰਨਗੇ ਸੰਬੋਧਨ

ਲੁਧਿਆਣਾ, 17 ਮਾਰਚ, ਦੇਸ਼ ਕਲਿਕ ਬਿਊਰੋ :‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 18 ਮਾਰਚ ਨੂੰ ਇਨਡੋਰ ਸਟੇਡੀਅਮ ‘ਚ ਰੈਲੀ ਹੈ। ਕੱਲ੍ਹ ਉਹ ਖੁਦ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ।ਉਹ ਕਾਰੋਬਾਰੀਆਂ ਨਾਲ ਉਨ੍ਹਾਂ ਦੇ […]

Continue Reading

ਬਿਕਰਮ ਸਿੰਘ ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼

ਪਟਿਆਲਾ, 17 ਮਾਰਚ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ 2021 ਦੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਹੋਣਗੇ।ਉਨ੍ਹਾਂ ਨੂੰ ਪਟਿਆਲਾ ਪੁਲਿਸ ਲਾਈਨਜ਼ ਵਿਖੇ ਬੁਲਾਇਆ ਗਿਆ ਹੈ। ਛੇ ਦਿਨ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਦੀ ਅਗਵਾਈ ਵਾਲੀ […]

Continue Reading

ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (NPS) ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਪੈਨਸ਼ਨ ਸਕੀਮ ਤਹਿਤ ਸੇਵਾ ਮੁਕਤ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਉਤੇ ਪੈਨਸ਼ਨ ਦੇਣ ਲਈ ਕੇਂਦਰੀ ਪੈਨਸ਼ਨ ਲੇਖਾ ਦਫ਼ਤਰ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਐਨਪੀਐਸ ਮਾਮਲਿਆ ਵਿੱਚ […]

Continue Reading

Donald Trump ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆ

ਡੋਨਾਲਡ ਟਰੰਪ ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆਸ਼ਿਮਲਾ, 17 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ Donald Trump ਅਪ੍ਰੈਲ ਵਿੱਚ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦਾ ਦੌਰਾ ਕਰ ਸਕਦੇ ਹਨ। ਜੇਕਰ ਇਹ ਦੌਰਾ ਹੁੰਦਾ ਹੈ, ਤਾਂ ਉਹ ਹਿਮਾਚਲ ਦਾ ਦੌਰਾ ਕਰਨ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹੋਣਗੇ।ਅਗਲੇ ਮਹੀਨੇ ਸੰਭਾਵਿਤ ਦੌਰੇ […]

Continue Reading

ਤਿੰਨ ਦਿਨਾਂ ਰਾਏਸੀਨਾ ਡਾਇਲਾਗ ਸਮਾਗਮ ਅੱਜ ਤੋਂ ਸ਼ੁਰੂ, 125 ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ,PM ਮੋਦੀ ਕਰਨਗੇ ਉਦਘਾਟਨ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :RAISINA Dialogue 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਰਾਏਸੀਨਾ ਡਾਇਲਾਗ ਦੇ 10ਵੇਂ ਸਮਾਗਮ ਦਾ ਉਦਘਾਟਨ ਕਰਨਗੇ। ਇਹ ਸਮਾਗਮ 17 ਤੋਂ 19 ਮਾਰਚ ਤੱਕ ਚੱਲੇਗਾ।ਇਸ ਸਮਾਗਮ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਰਪੇਸ਼ ਸਭ ਤੋਂ ਵੱਡੇ ਅਤੇ ਚੁਣੌਤੀਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿਸ਼ਵ ਦੇ ਨੇਤਾ ਅਤੇ ਮਾਹਰ ਇਕੱਠਾ […]

Continue Reading

ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਹੰਗਾਮਾ ਹੋਣ ਦੇ ਆਸਾਰ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੈਸ਼ਨ ਦੇ ਪਿਛਲੇ ਤਿੰਨ ਦਿਨ ਹੰਗਾਮਾ ਭਰਪੂਰ ਰਹੇ। ਤਿੰਨੋਂ ਦਿਨ ਡੀਐਮਕੇ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਅਤੇ ਤਿੰਨ ਭਾਸ਼ਾਈ ਨੀਤੀ ਨੂੰ ਲੈ ਕੇ ਕਾਫੀ ਹੰਗਾਮਾ ਕੀਤਾ। ਅੱਜ ਵੀ ਇਸ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।ਬਜਟ ਸੈਸ਼ਨ ਦੇ […]

Continue Reading

ਪੰਜਾਬ ‘ਚ ਹੁਣ ਗਰਮੀ ਦਿਖਾਵੇਗੀ ਤੇਵਰ, ਮਾਰਚ ਮਹੀਨੇ ‘ਚ 46 ਫੀਸਦੀ ਘੱਟ ਮੀਂਹ ਪਿਆ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਸੁਸਤ ਪੈਣ ਤੋਂ ਬਾਅਦ ਪੰਜਾਬ ‘ਚ ਇਸ ਦਾ ਅਸਰ ਖਤਮ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਹੀਂ ਪਿਆ ਅਤੇ ਧੁੱਪ ਨਿਕਲੀ। ਜਿਸ ਤੋਂ ਬਾਅਦ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, […]

Continue Reading