ਸਰਕਾਰੀ ਆਈ. ਟੀ. ਆਈ. ਬੁਢਲਾਡਾ ਵਿਖੇ ਮਿਤੀ 18 ਮਾਰਚ ਨੂੰ ਲੱਗੇਗਾ ਰੋਜ਼ਗਾਰ ਮੇਲਾ
ਬੁਢਲਾਡਾ: 16 ਮਾਰਚ, ਦੇਸ਼ ਕਲਿੱਕ ਬਿਓਰੋ ਸਰਕਾਰੀ ਆਈ. ਟੀ. ਆਈ. ਬੁਢਲਾਡਾ ਅਤੇ ਰੋਜ਼ਗਾਰ ਉਤਪਤੀ ,ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਮਾਨਸਾ ਵੱਲੋਂ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਮਿਤੀ 18/03/2025 ਨੂੰ ਰੁਜ਼ਗਾਰ/ਅਪ੍ਰੈਟਿਸ਼ਿਪ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਕਈ ਨਾਮੀ ਕੰਪਨੀਆਂ ਜਿਵੇਂ ਕਿ ਟ੍ਰਾਈਡੈਂਟ ਗਰੁੱਪ ਬਰਨਾਲਾ, ਜਗਤਜੀਤ ਇੰਡਸਟਰੀ ਚੀਮਾ ,ਪ੍ਰੀਤ ਗਰੁੱਪ ਨਾਭਾ,ਸਵਰਾਜ ਇੰਜਨ ਮੋਹਾਲੀ,ਹੈਵਲਜ ਇੰਡੀਆ ਬੱਦੀ ਸਮੇਤ […]
Continue Reading