ਪੰਜਾਬ ‘ਚ ਮੌਸਮ ਬਦਲਿਆ, ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਦਾ ਪਾਰਾ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ, 13 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਅੱਧੀ ਰਾਤ ਨੂੰ ਗੈਸ ਟੈਂਕਰ ਦੇ 2 ਹੋਰ ਵਾਹਨਾਂ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਧਾਰ ਵਿੱਚ ਇਹ ਹਾਦਸਾ ਵਾਪਰਿਆ। ਹਾਦਸੇ ਸਬੰਧੀ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਦੀ […]

Continue Reading

ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਵਾਪਸੀ ਫਿਰ ਟਲੀ

ਵਾਸਿੰਗਟਨ, 13 ਮਾਰਚ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਇੱਕ ਵਾਰ ਫਿਰ ਟਾਲ ਦਿੱਤੀ ਗਈ ਹੈ। ਨਾਸਾ ਨੇ ਮਿਸ਼ਨ ਕਰੂ-10 ਨੂੰ ਮੁਲਤਵੀ ਕਰ ਦਿੱਤਾ ਹੈ ਜੋ ਉਨ੍ਹਾਂ ਨੂੰ ਲੈਣ ਜਾ ਰਿਹਾ ਸੀ। ਇਸ ਮਿਸ਼ਨ ਨੂੰ ਕੱਲ੍ਹ ਯਾਨੀ 12 ਮਾਰਚ ਨੂੰ […]

Continue Reading

33 ਬਲੋਚ ਲੜਾਕਿਆਂ ਨੂੰ ਮਾਰ ਕੇ ਟਰੇਨ ਹਾਈਜੈਕ ਦੇ ਸਾਰੇ ਬੰਧਕ ਛੁਡਾਏ, ਪਾਕਿਸਤਾਨੀ ਸਰਕਾਰ ਦਾ ਦਾਅਵਾ

ਇਸਲਾਮਾਬਾਦ, 13 ਮਾਰਚ, ਦੇਸ਼ ਕਲਿਕ ਬਿਊਰੋ :ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ 9:30 ਵਜੇ ਟਰੇਨ ਹਾਈਜੈਕ ਖ਼ਤਮ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ 33 ਬਲੋਚ ਲੜਾਕਿਆਂ ਨੂੰ ਮਾਰ ਦਿੱਤਾ ਗਿਆ ਹੈ। ਇਸ ਓਪਰੇਸ਼ਨ ਵਿੱਚ ਕੁਝ ਬੰਧਕ ਬਣਾਏ ਲੋਕ ਵੀ ਮਾਰੇ ਗਏ ਹਨ।ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਬੰਧਕਾਂ ਨੂੰ ਛੁਡਵਾ ਲਿਆ ਗਿਆ ਹੈ। ਦੂਜੇ ਪਾਸੇ, […]

Continue Reading

ਪੰਜਾਬ ਦੇ ਕਾਂਗਰਸੀ ਦਿੱਲੀ ‘ਚ ਨਵੇਂ ਸੂਬਾ ਇੰਚਾਰਜ ਨਾਲ ਅੱਜ ਕਰਨਗੇ ਮੀਟਿੰਗ, ਕੌਮੀ ਪ੍ਰਧਾਨ ਖੜਗੇ ਮੌਜੂਦ ਰਹਿਣਗੇ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਝਟਕਿਆਂ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।ਮਿਸ਼ਨ-27 ਲਈ ਅੱਜ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ […]

Continue Reading

CM ਦੀ ਆਲੋਚਨਾ ਕਰਨ ਵਾਲੀਆਂ ਦੋ ਮਹਿਲਾ ਯੂਟਿਊਬਰਜ਼ ਗ੍ਰਿਫ਼ਤਾਰ

ਹੈਦਰਾਬਾਦ, 13 ਮਾਰਚ, ਦੇਸ਼ ਕਲਿਕ ਬਿਊਰੋ :ਹੈਦਰਾਬਾਦ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਦੀ ਆਲੋਚਨਾ ਕਰਨ ਵਾਲੀਆਂ ਦੋ ਮਹਿਲਾ ਯੂਟਿਊਬਰਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਸਟੇਟ ਸਕੱਤਰ ਦੀ ਸ਼ਿਕਾਇਤ ’ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੋਰਟ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ […]

Continue Reading

ਬਠਿੰਡਾ : ਲਾਪਤਾ ਲੜਕੀ ਦੀ ਨਹਿਰ ‘ਚੋਂ ਮਿਲੀ ਲਾਸ਼, SHO ਮੁਅੱਤਲ

ਬਠਿੰਡਾ, 13 ਮਾਰਚ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਮੌੜ ਮੰਡੀ ’ਚ ਨਹਿਰ ਤੋਂ 19 ਸਾਲਾ ਚੈਰਿਸ ਗੋਯਲ ਦੀ ਲਾਸ਼ ਮਿਲਣ ਨਾਲ ਹਲਚਲ ਮਚ ਗਈ। ਚੈਰਿਸ ਚੰਡੀਗੜ੍ਹ ਵਿਖੇ ਪੜ੍ਹਦੀ ਸੀ ਅਤੇ ਆਪਣੇ ਪਿੰਡ ਆ ਰਹੀ ਸੀ। ਉਹ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਪਰਿਵਾਰ ਨੇ ਥਾਣੇ ਅੱਗੇ ਧਰਨਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਕੇ […]

Continue Reading

ਅੱਜ ਦਾ ਇਤਿਹਾਸ

13 ਮਾਰਚ 1940 ਨੂੰ ਊਧਮ ਸਿੰਘ ਨੇ ਅੰਗਰੇਜ਼ਾਂ ਤੋਂ ਜ਼ਲ੍ਹਿਆਂਵਾਲੇ ਬਾਗ ਦਾ ਬਦਲਾ ਲੈਣ ਲਈ ਜਨਰਲ ਓਡਵਾਇਰ ‘ਤੇ ਗੋਲੀ ਚਲਾ ਦਿੱਤੀ ਸੀਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-13 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ […]

Continue Reading

ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ, 12 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ […]

Continue Reading