ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਮੁਅੱਤਲ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਡਿਊਟੀ ਵਿੱਚ ਅਣਗਹਿਲੀ ਵਰਤਣ ਕਾਰਨ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ […]

Continue Reading

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਵਾਲੇ 71 ਲੋਕਾਂ ਨੂੰ ਗ੍ਰਿਫਤਾਰ ਕਰਕੇ 53 ਦੋਸ਼ੀਆਂ ਵਿਰੁੱਧ ਦਰਜ ਕੀਤੇ ਮਾਮਲੇ

ਰਾਜੇਸ਼ ਕੋਛੜ ਮੋਗਾ, 12 ਮਾਰਚ -ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।  ਪੰਜਾਬ ਸਰਕਾਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵੀ ਨਿੱਤ ਦਿਨ ਇਸ ਪ੍ਰਤੀ ਕੜੀ ਮਿਹਨਤ ਕਰ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚੋਂ ਜਲਦ ਤੋਂ ਜਲਦ ਨਸ਼ਿਆਂ ਦਾ ਸਫਾਇਆ ਕੀਤਾ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫਦ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਮਿਲਿਆ 

ਦਲਜੀਤ ਕੌਰ  ਚੰਡੀਗੜ੍ਹ, 12 ਮਾਰਚ, 2025: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ ਸੀ ਈ ਆਰ ਟੀ) ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਨੰਦ ਗੁਪਤਾ ਨੂੰ ਮਿਲਿਆ ਅਤੇ ਪੰਜਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਮੁਲਾਂਕਣ ਪ੍ਰਸ਼ਨ ਪੱਤਰ ਵਿੱਚ ਤਰੁੱਟੀਆ ਅਤੇ ਇਸ ਸ਼੍ਰੇਣੀ […]

Continue Reading

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 12 ਮਾਰਚ: ਰਾਜੇਸ਼ ਕੋਛੜ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 1,163 ਮਾਮਲੇ ਦਰਜ, 1,615 ਗ੍ਰਿਫ਼ਤਾਰੀਆਂ, 27 ਗੈਰ-ਕਾਨੂੰਨੀ ਜਾਇਦਾਦਾਂ ਢਾਹੀਆਂ, 1,115 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ 7 ਲੱਖ ਗੋਲੀਆਂ ਜ਼ਬਤ

ਸਰਕਾਰ ਤਸਕਰਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਠੋਕਣ ਲਈ ਦ੍ਰਿੜ ਹੈ: ਅਰੋੜਾ ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਮਰਥਨ ਹੇਠ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ  ਨਤੀਜਾ-ਮੁਖੀ ਪਹੁੰਚ ਲਈ ਵਿਆਪਕ ਪ੍ਰਸ਼ੰਸਾ […]

Continue Reading

ਮਿਡ ਡੇਅ ਮੀਲ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਚੈਕਿੰਗ

ਮਾਨਸਾ, 12 ਮਾਰਚ : ਦੇਸ਼ ਕਲਿੱਕ ਬਿਓਰੋ           ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਤਾਮਕੋਟ, ਸਰਕਾਰੀ ਪ੍ਰਾਇਮਰੀ ਸਕੂਲ, ਮਾਨਸਾ ਕੈਚੀਆਂ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਕੋਡ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਇਕ ਬਲਾਕ ’ਚ ਭਲਕੇ ਤੋਂ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਰੂਪਨਗਰ, 12 ਮਾਰਚ, ਦੇਸ਼ ਕਲਿੱਕ ਬਿਓਰੋ : ਹੋਲੇ ਮਹੱਲੇ ਮੌਕੇ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ ਤੱਕ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਇਕ ਧਿਰ ਦੇ ਆਗੂ ਦਸਤਾਰ ਦੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਸਮੇਂ ਤੋਂ ਜਥੇਦਾਰ ਨਿਯੁਕਤੀ ਨੂੰ ਲੈ ਕੇ ਚਲ ਰਹੇ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਆਗੂ ਦਸਤਾਰ ਦੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨਕੋਦਰ ਵਿਖੇ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਤਖਤ ਸ੍ਰੀ […]

Continue Reading