ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਐਨ.ਸੀ.ਓ.ਆਰ.ਡੀ. ਕਮੇਟੀ ਦੀ ਮੀਟਿੰਗ
– ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ – ਡਿਪਟੀ ਕਮਿਸ਼ਨਰ ਰਾਜੇਸ਼ ਕੋਛੜ ਮੋਗਾ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ” ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) […]
Continue Reading