ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ

ਚੰਡੀਗੜ੍ਹ, 11 ਮਾਰਚ: ਦੇਸ਼ ਕਲਿੱਕ ਬਿਓਰੋ ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ […]

Continue Reading

ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਸਰਹੱਦ ਪਾਰ ਤੋਂ ਡਰੱਗ ਤਸਕਰੀ ‘ਤੇ ਚਰਚਾ ਲਈ ਮੁਲਤਵੀ ਪ੍ਰਸਤਾਵ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜ਼ਰੂਰੀ ਮੁੱਦਾ ਉਠਾਇਆ। ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਕੰਗ ਨੇ ਰਾਜ ਵਿੱਚ ਨਸ਼ਿਆਂ […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖਿਲਾਫ FIR ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀ ਅਦਾਲਤ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ 18 ਮਾਰਚ ਤੱਕ ਰਿਪੋਰਟ ਮੰਗੀ ਹੈ। ਇਹ ਮਾਮਲਾ ਸਾਲ 2019 ਦਾ ਹੈ। ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖਿਲਾਫ ਜਨਤਕ […]

Continue Reading

ਪਾਕਿਸਤਾਨ ’ਚ ਪੈਸੇਂਜਰ ਟਰੇਨ ਹਾਈਜੈਕ, 120 ਯਾਤਰੀਆਂ ਨੂੰ ਬੰਧਕ ਬਣਾਇਆ, 6 ਫ਼ੌਜੀਆਂ ਦੀ ਮੌਤ

ਇਸਲਾਮਾਬਾਦ, 11 ਮਾਰਚ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ’ਚ ਅੱਜ ਮੰਗਲਵਾਰ ਨੂੰ ਬਲੂਚ ਲਿਬਰੇਸ਼ਨ ਆਰਮੀ (BLA) ਨੇ ਇੱਕ ਪੈਸੇਂਜਰ ਟਰੇਨ ਜਾਫਰ ਐਕਸਪ੍ਰੈੱਸ ਨੂੰ ਹਾਈਜੈਕ ਕਰ ਲਿਆ। BLA ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਲੜਾਕੂਆਂ ਨੇ ਜਾਫਰ ਐਕਸਪ੍ਰੈੱਸ ’ਤੇ ਹਮਲਾ ਕਰਕੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ ਹੈ।ਦ ਡੌਨ ਅਖ਼ਬਾਰ ਮੁਤਾਬਕ, ਬਲੂਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਦ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਮਾਰਚ ਨੂੰ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਮਾਰਚ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਕਾਂਗਰਸੀ ਆਗੂਆਂ ਵੱਲੋਂ ਭਾਜਪਾ ਨਾਲ ਨੇੜਤਾ ਰੱਖਣ ਵਾਲੇ ਆਗੂਆਂ ਨੂੰ ਪਾਰਟੀ ਤੋਂ ਦਰਕਿਨਾਰ ਕਰਨ ਦੀ ਮੰਗ

ਮੋਹਾਲੀ ਦੇ ਕਾਂਗਰਸੀਆਂ ਨੇ ਕੀਤੀ 2027 ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਮੋਹਾਲੀ, 11 ਮਾਰਚ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਮੋਹਾਲੀ ਦੇ ਫੇਜ਼ 11 ਵਿੱਚ ਹੋਈ ਜਿਸ ਵਿੱਚ ਮੋਹਾਲੀ ਸ਼ਹਿਰ ਨੂੰ ਦਰਪੇਸ਼ ਸਮੱਸਿਆਵਾਂ, ਕਾਂਗਰਸ ਪਾਰਟੀ ਦੀ ਮੋਹਾਲੀ ਦੇ ਵਿਕਾਸ ਲਈ ਵਿਉਂਤਬੰਦੀ ਅਤੇ 2017 ਦੀਆਂ ਵਿਧਾਨ ਸਭਾ […]

Continue Reading

ਬਰਨਾਲਾ : ਵਿਆਹ ਦੌਰਾਨ ਹਵਾਈ ਫਾਇਰਿੰਗ ਕਰਨ ‘ਤੇ ਕੇਸ ਦਰਜ, ਲਾਈਸੈਂਸ ਰੱਦ ਕਰਨ ਦੀ ਸਿਫਾਰਸ਼

ਬਰਨਾਲਾ, 11 ਮਾਰਚ, ਦੇਸ਼ ਕਲਿਕ ਬਿਊਰੋ :ਭਦੌੜ (ਬਰਨਾਲਾ) ਵਿੱਚ ਵਿਆਹ ਸਮਾਗਮ ਦੌਰਾਨ ਹਵਾਈ ਫਾਇਰਿੰਗ ਕਰਨ ਵਾਲੇ ਨੌਜਵਾਨ ਖ਼ਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਵਾਇਰਲ ਵੀਡੀਓ ਵਿੱਚ ਨੌਜਵਾਨ ਦੀਪਵਰਿੰਦਰ ਸਿੰਘ ਨੂੰ ਡਾਂਸ ਕਰਦੇ ਹੋਏ ਰਿਵਾਲਵਰ ਨਾਲ ਫਾਇਰਿੰਗ ਕਰਦੇ ਹੋਇਆ ਦੇਖਿਆ ਗਿਆ। ਭਦੌੜ ਥਾਣਾ ਮੁਖੀ ਵਿਜੇ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਠੇ ਖਿਓਂ ਦਾ […]

Continue Reading

ਰੇਹੜੀ ਹਟਾਉਣ ਗਏ ਟਰੈਫਿਕ ਪੁਲਿਸ ਦੇ ASI ਨਾਲ ਕੁੱਟਮਾਰ, ਮੋਬਾਇਲ ਤੇ ਚਲਾਨ ਮਸ਼ੀਨ ਤੋੜੀ

ਅਬੋਹਰ, 11 ਮਾਰਚ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਮਲੋਟ ਚੌਕ ’ਤੇ ਮੰਗਲਵਾਰ ਨੂੰ ਟ੍ਰੈਫਿਕ ਪੁਲਿਸ ਅਤੇ ਰੇਹੜੀ ਵਾਲਿਆਂ ਵਿਚਕਾਰ ਝੜਪ ਹੋ ਗਈ। ਟ੍ਰੈਫਿਕ ਪੁਲਿਸ ਦੇ ਏਐਸਆਈ ਸੁਰਿੰਦਰ ਸਿੰਘ ਨੂੰ ਰੇਹੜੀ ਵਾਲਿਆਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।ਏਐਸਆਈ ਨੂੰ ਸੂਚਨਾ ਮਿਲੀ ਸੀ ਕਿ ਮਲੋਟ ਚੌਕ ’ਤੇ ਕੁਝ […]

Continue Reading

ਭੁਪੇਸ਼ ਬਘੇਲ ਖਿਲਾਫ ਈਡੀ ਦੀਆਂ ਰੇਡਾਂ ਰਾਜਨੀਤੀ ਤੋਂ ਪ੍ਰੇਰਿਤ: ਬਲਬੀਰ ਸਿੱਧੂ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਸਖ਼ਤ ਆਲੋਚਨਾ ਕੀਤੀ। ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, “ਛੱਤੀਸਗੜ੍ਹ […]

Continue Reading

ਬਲੋਚ ਲਿਬਰੇਸ਼ਨ ਆਰਮੀ ਨੇ ਪਾਕਿਸਤਾਨ ‘ਚ ਟ੍ਰੇਨ ਕੀਤੀ ਹਾਈਜੈਕ, 6 ਸੈਨਿਕਾਂ ਦੀ ਹੱਤਿਆ, ਯਾਤਰੀ ਬਣਾਏ ਬੰਧਕ

ਪੇਸ਼ਾਵਰ: 11 ਮਾਰਚ, ਦੇਸ਼ ਕਲਿੱਕ ਬਿਓਰੋJaffar Express Train Highjack: ਬਲੋਚ ਲਿਬਰੇਸ਼ਨ ਆਰਮੀ ਅੱਜ ਪਾਕਿਸਤਾਨ ਵਿੱਚ ਇੱਕ ਯਾਤਰੀ ਰੇਲ ਗੱਡੀ ਨੂੰ ਹਾਈਜੈਕ ਕਰ ਲਿਆ। ਬੀਐਲਏ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਬਲਾਂ ਨੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਅਤੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ। ਟਰੇਨ ਕਵੇਟਾ ਤੋਂ ਪੇਸ਼ਾਵਰ ਜਾ ਰਹੀ ਸੀ।ਬੀਐਲਏ ਨੇ ਇੱਕ ਬਿਆਨ […]

Continue Reading