ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ ਪਹੁੰਚੇ, ਅੱਜ ਬਠਿੰਡਾ ਤੇ ਮੁਹਾਲੀ ਜਾਣਗੇ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ ਪਹੁੰਚੇ। ਏਅਰਪੋਰਟ ‘ਤੇ ਪਹੁੰਚਣ ‘ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਯ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ।ਦ੍ਰੌਪਦੀ ਮੁਰਮੂ ਪੰਜਾਬ ਅਤੇ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ […]

Continue Reading

ਅੱਜ ਦਾ ਇਤਿਹਾਸ

11 ਮਾਰਚ 2001 ਨੂੰ ਪੁਲੇਲਾ ਗੋਪੀਚੰਦ ਬੈਡਮਿੰਟਨ ‘ਚ ਵਿਸ਼ਵ ਚੈਂਪੀਅਨ ਬਣਿਆ ਸੀਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 11 ਮਾਰਚ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-11 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਜ਼ਬਰਦਸਤ ਸਫਲਤਾ, ਹੁਣ ਤੱਕ 1035 ਕਿਲੋ ਹੈਰੋਇਨ, ਅਫੀਮ ਅਤੇ ਕਈ ਸਿੰਥੈਟਿਕ ਡਰੱਗਜ਼ ਬਰਾਮਦ

 ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ […]

Continue Reading

ਡੀਜੀਪੀ ਗੌਰਵ ਯਾਦਵ ਨੇ ASI ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੂੰ ਅਮਰੀਕੀ ਹੀਰਿਆਂ, ਜਿਨ੍ਹਾਂ ਨੂੰ ਜਰਕਨ ਪੱਥਰਾਂ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਵਰਤੋਂ ਕਰਕੇ ਸ਼ਾਨਦਾਰ ਚਿੱਤਰ ਬਣਾਉਣ ਵਿੱਚ ਉਨ੍ਹਾਂ ਦੀ ਬੇਮਿਸਾਲ ਕਾਰੀਗਰੀ ਲਈ ਵੱਕਾਰੀ ਡਾਇਰੈਕਟਰ ਜਨਰਲ ਪ੍ਰਸ਼ੰਸਾ […]

Continue Reading

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ […]

Continue Reading

ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ […]

Continue Reading