ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਜੋਸ਼ੋ ਖਰੋਸ਼ ਨਾਲ ਵੈਟਨਰੀ ਇੰਸਪੈਕਟਰ ਡੇਅ ਮਨਾਉਣ ਦਾ ਸੱਦਾ

ਮੋਗਾ: 10 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਸੂਬਾ ਇਕਾਈ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਅਧੀਨ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਹੋਈ।ਇਸ ਮੀਟਿੰਗ ਦੀ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਸੂਬਾ ਕਮੇਟੀ ਅੱਗੇ ਦਸ ਮਹੀਨੇ ਦੀ ਕਾਰਗੁਜਾਰੀ ਪੇਸ਼ ਕੀਤੀ।ਇਸ ਮੀਟਿੰਗ ਵਿਚ […]

Continue Reading

ਯੋਜਨਾ ਬੋਰਡ ਮੋਹਾਲੀ ਦੀ ਚੇਅਰਮੈਨ ਪ੍ਰਬਜੋਤ ਕੌਰ ਨੇ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਦਿੱਤਾ ਹੋਕਾ

ਸੈਕਟਰ 70 ਦੇ ਸੁਪਰ ਫਲੈਟਾਂ ‘ਚ ਪੰਜ ਘੰਟੇ ਚੱਲਿਆ ਕੌਮਾਂਤਰੀ ਮਹਿਲਾ ਦਿਵਸ ਸਮਾਗਮਮੋਹਾਲੀ: 10 ਮਾਰਚ, ਦੇਸ਼ ਕਲਿੱਕ ਬਿਓਰੋਬੀਤੇ ਦਿਨੀ ਕੌਮਾਤਰੀ ਔਰਤ ਦਿਵਸ ‘ਤੇ ਐਮ ਆਈ ਜੀ ਸੁਪਰ ਸੈਕਟਰ 70 ਦੀਆਂ ਔਰਤਾਂ ਨੇ ਵੱਡਾ ਸਮਾਗਮ ਕਰਵਾਇਆ ਜਿਸ ਵਿਚ ਵੱਖ ਵੱਖ ਔਰਤਾਂ ਨੇ ਗੀਤ, ਕਵਿਤਾਵਾਂ, ਡਾਂਨਸ ਤੇ ਕੋਰੀਓਗਰਾਫੀ ਦੀਆਂ ਆਈਟਮਾਂ ਪੇਸ਼ ਕੀਤੀਆਂ।ਸੈਕਟਰ 70 ਦੇ ਸਪੈਸ਼ਲ ਪਾਰਕ ਨੁੰਬਰ […]

Continue Reading

ਪੰਜਾਬ ਪੁਲਿਸ ’ਚ ਨਿਕਲੀ ਭਰਤੀ, ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਪੁਲਿਸ ਵਿੱਚ ਭਾਰਤੀ ਹੋਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਨਿਕਲੀ ਹੈ। ਇਸ ਭਰਤੀ ਲਈ ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਡਰੱਗ ਮਾਫੀਆ ਗ੍ਰਿਫ਼ਤਾਰ

ਤਰਨਤਾਰਨ, 10 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ […]

Continue Reading

ICC ChampionsTrophy ਜਿੱਤਣ ‘ਤੇ CM ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ: 10 ਮਾਰਚ, ਦੇਸ਼ ਕਲਿੱਕ ਬਿਓਰੋICC ChampionsTrophy ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

Continue Reading

ਗਿਆਨੀ ਕੁਲਦੀਪ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ’

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕਿ ਕਿਹਾ, ‘ਤਖਤ ਸ੍ਰੀ ਕੇਸਗੜ੍ਹ ਸਾਹਿਬ […]

Continue Reading

ਨਿਹੰਗ ਜਥੇਬੰਦੀਆਂ ਦੇ ਵਿਰੋਧ ਤੋਂ ਡਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਸਵੇਰੇ ਹੀ ਜਥੇਦਾਰ ਦਾ ਅਹੁਦਾ ਸੰਭਾਲਿਆ

ਅੰਮ੍ਰਿਤਸਰ: 10 ਮਾਰਚ, ਦੇਸ਼ ਕਲਿੱਕ ਬਿਓਰੋ ਸਿੱਖ ਪੰਥ ਵਿਚ ਅਕਾਲ ਤਖਤ ਦੇ ਜਥੇਦਾਰ ਤੇ ਦੂਸਰੇ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਕਾਰਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਖਿਲਾਫ ਰੋਸ ਜਿੱਥੇ ਤੇਜ਼ੀ ਨਾਲ ਵਧ ਰਿਹਾ ਹੈ ਉੱਥੇ ਇਸ ਵਿਰੋਧ ਨੂੰ ਦੇਖਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਨਾਂ ਕਿਸੇ ਸਮਾਰੋਹ ਦੇ ਹੀ ਅੱਜ ਸਵੇਰੇ ਸਵੇਰੇ […]

Continue Reading

ED ਵੱਲੋਂ ਪੰਜਾਬ ਕਾਂਗਰਸ ਇੰਚਾਰਜ ਦੇ ਠਿਕਾਣਿਆਂ ‘ਤੇ ਛਾਪਾ

ਰਾਏਪੁਰ, 10 ਮਾਰਚ, ਦੇਸ਼ ਕਲਿਕ ਬਿਊਰੋ :ਈਡੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੇ ਘਰ ਛਾਪਾ ਮਾਰਿਆ ਹੈ। ਟੀਮ ਅੱਜ (ਸੋਮਵਾਰ) ਸਵੇਰੇ ਚਾਰ ਵਾਹਨਾਂ ਵਿੱਚ ਭਿਲਾਈ-3 ਪਦੁਮਨਗਰ ਸਥਿਤ ਉਸ ਦੇ ਘਰ ਪਹੁੰਚੀ। ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ […]

Continue Reading

ਪੰਜਾਬ ‘ਚ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਟੱਕਰ, ਦੋ ਲੋਕਾਂ ਦੀ ਮੌਤ 11 ਗੰਭੀਰ ਜ਼ਖਮੀ

ਜਲੰਧਰ, 10 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸੋਮਵਾਰ ਸਵੇਰੇ ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, 14 ਜ਼ਖਮੀ

ਨਵੀਂ ਦਿੱਲੀ, 10 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸੀਧੀ ਵਿੱਚ ਟਰੱਕ ਅਤੇ ਐਸਯੂਵੀ ਵਿੱਚਕਾਰ ਇਕ ਭਿਆਨਕ ਟੱਕਰ ਹੋਈ। ਪੁਲਿਸ ਨੇ ਦੱਸਿਆ ਕਿ ਬੀਤੇ ਰਾਤ ਸੀਧੀ-ਬਹਰੀ ਰੋਡ ਉਤੇ […]

Continue Reading