ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 10 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਤੇਲੰਗਾਨਾ ਸੁਰੰਗ ਹਾਦਸਾ : ਪੰਜਾਬ ਦੇ ਗੁਰਪ੍ਰੀਤ ਸਿੰਘ ਦੀ ਲਾਸ਼ ਮਿਲੀ, ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ

ਹੈਦਰਾਬਾਦ, 10 ਮਾਰਚ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਸ੍ਰੀਸੈਲਮ ਲੈਫਟ ਬੈਂਕ ਕੈਨਾਲ (ਐਸਐਲਬੀਸੀ) ਸੁਰੰਗ ਤੋਂ ਸੋਲਵੇਂ ਦਿਨ ਇੱਕ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪੰਜਾਬ ਵਜੋਂ ਹੋਈ ਹੈ। ਗੁਰਪ੍ਰੀਤ ਦੀ ਮੌਤ ‘ਤੇ ਤੇਲੰਗਾਨਾ ਦੇ ਸੀਐਮ ਰੇਵੰਤ ਰੈਡੀ ਨੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ […]

Continue Reading

ਪੰਜਾਬ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਤਾਪਮਾਨ ਆਮ ਤੋਂ ਵੱਧ ਗਰਮ ਬਣਿਆ ਹੋਇਆ ਹੈ। ਪਿਛਲੇ ਦਿਨੀਂ ਤੇਜ਼ ਧੁੱਪ ਨਿਕਲਣ ਅਤੇ ਪੱਛਮੀ ਗੜਬੜੀ ਕਰਕੇ ਤਾਪਮਾਨ ਵਿੱਚ ਇਸ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਤੋਂ ਪਾਰ ਹੋ ਜਾਏਗਾ।ਇਸੇ ਦੌਰਾਨ ਪੱਛਮੀ ਗੜਬੜੀ ਕੱਲ੍ਹ ਤੋਂ ਸਰਗਰਮ […]

Continue Reading

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੰਭਾਲਿਆ

ਅਨੰਦਪੁਰ ਸਾਹਿਬ, 10 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਕੀਤੀ ਗਈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ […]

Continue Reading

ਕਿਸਾਨ ਅੱਜ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਵਿੱਚ ਸਫਲ ਨਾ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨ ਅੱਜ ਸੋਮਵਾਰ ਨੂੰ ਰਾਜ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ […]

Continue Reading

ਮੁਹਾਲੀ ‘ਚ IPL 5 ਅਪਰੈਲ ਨੂੰ, ਟਿਕਟਾਂ ਦੀ ਬੁਕਿੰਗ ਸ਼ੁਰੂ

ਮੋਹਾਲੀ, 10 ਮਾਰਚ, ਦੇਸ਼ ਕਲਿਕ ਬਿਊਰੋ :ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਵਿੱਚ, ਪੰਜਾਬ ਕਿੰਗਜ਼ ਫ੍ਰੈਂਚਾਈਜ਼ੀ ਆਪਣੇ ਹੋਮ ਗ੍ਰਾਊਂਡ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਮੋਹਾਲੀ ਵਿੱਚ ਹੋਣ ਵਾਲੇ ਮੈਚਾਂ ਲਈ ਟਿਕਟਾਂ ਦੀ ਆਨਲਾਈਨ ਬੁਕਿੰਗ ਐਤਵਾਰ ਦੁਪਹਿਰ 1 ਵਜੇ ਤੋਂ ਸ਼ੁਰੂ ਹੋ ਗਈ ਹੈ। ਪ੍ਰਸ਼ੰਸਕ 5 ਅਪਰੈਲ ਨੂੰ ਹੋਣ ਵਾਲੇ ਪੰਜਾਬ ਕਿੰਗਜ਼ ਅਤੇ […]

Continue Reading

ਭਾਰਤ ਵਲੋਂ ਚੈਂਪੀਅਨਸ ਟਰਾਫੀ ਜਿੱਤਣ ‘ਤੇ ਪੰਜਾਬ ‘ਚ ਮਨਾਏ ਜਸ਼ਨ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੁਬਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕੀਤਾ। ਭਾਰਤ ਨੇ ਨਿਊਜ਼ੀਲੈਂਡ ਵੱਲੋਂ ਦਿੱਤੇ 252 ਦੌੜਾਂ ਦੇ ਟੀਚੇ ਨੂੰ 49 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤੀ ਕ੍ਰਿਕਟ ਟੀਮ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ […]

Continue Reading

ਅੱਜ ਦਾ ਇਤਿਹਾਸ

10 ਮਾਰਚ 1922 ‘ਚ ਮਹਾਤਮਾ ਗਾਂਧੀ ਨੂੰ ਦੇਸ਼ਧ੍ਰੋਹ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 10 ਮਾਰਚ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-10 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ […]

Continue Reading