ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ Punjab ਪੰਜਾਬ 01/04/2501/04/25Leave a Comment on ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।