ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ

ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਸਭਾ ‘ਚ ਬੋਲੇ ਰਾਘਵ ਚੱਢਾ, ਕਿਹਾ- ਨਿਆਂ ਦਾ ਮੰਦਰ ਉਦੋਂ ਹੀ ਮਜ਼ਬੂਤ ਹੋਵੇਗਾ ਜਦੋਂ ਨਿਆਂਪਾਲਿਕਾ ‘ਚ ਸੁਧਾਰ ਹੋਣਗੇ

ਨਵੀਂ ਦਿੱਲੀ, 1 ਅਪ੍ਰੈਲ 2025, ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ […]

Continue Reading

ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ  ਤਲਾਸ਼ੀ ਅਭਿਆਨ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ ਯਾਦਵ […]

Continue Reading

ਰਾਜ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 33ਵਾਂ ਰਾਜ ਪੱਧਰੀ ਕਰਾਟੇ ਮੁਕਾਬਲਾ ਸਪੋਰਟਸ ਕੰਪਲੈਕਸ ਸੈਕਟਰ 56, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 250 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇਹ ਮੁਕਾਬਲਾ ਐਮੇਚਿਓਰ ਕਰਾਟੇ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਹ ਸੰਸਥਾ ਕਰਾਟੇ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ ਮਾਨਤਾ ਪ੍ਰਾਪਤ ਹੈ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ […]

Continue Reading

ਪੰਜਾਬ ਸਰਕਾਰ ਨੇ IFMS ਰਾਹੀਂ ਰਲੀਜ਼ ਕੀਤਾ ਬਜਟ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਜਟ ਅਨੁਮਾਨ ਸਾਲ 2025-26 ਆਈ ਐਫ ਐਮ ਐਸ ਰਾਹੀਂ ਆਨਲਾਈਨ ਰਲੀਜ਼ ਕਰ ਦਿੱਤਾ ਗਿਆ ਹੈ।

Continue Reading

ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ

ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ-  www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ।  ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 […]

Continue Reading

ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਸਿਖਲਾਈ ਸ਼ੁਰੂ

ਮਾਨਸਾ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ, ਮੋਹਾਲੀ ਵੱਲੋਂ ਲੜਕੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰੀ.ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਬਾਰ•ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ ਜਿੰਨ੍ਹਾਂ ਦੀ ਉਮਰ ਘੱਟੋ ਘੱਟ 16 ਸਾਲ ਹੋਣੀ […]

Continue Reading

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ […]

Continue Reading

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲਾ 3.5 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ […]

Continue Reading

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 03 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਮੋਹਾਲੀ, 01 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 03 ਅਪ੍ਰੈਲ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ […]

Continue Reading