ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਔਨਲਾਈਨ ਨਿਲਾਮੀ ਵਿੱਚ 9,878 ਕਰੋੜ ਰੁਪਏ ਦੀ ਰਿਕਾਰਡ-ਤੋੜ ਖੋਜੀ ਕੀਮਤ ਕਮਾਈ ਕੀਤੀ: ਹਰਪਾਲ ਚੀਮਾ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ,  ਨੇ 9,017 ਕਰੋੜ […]

Continue Reading

ਥਾਰ ’ਚ ਸਵਾਰ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਚਿੱਟੇ ਸਮੇਤ ਗ੍ਰਿਫਤਾਰ

ਬਠਿੰਡਾ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਠਿੰਡਾ ਵਿੱਚ ਲਗਾਏ ਗਏ ਇਕ ਨਾਕੇ ਉਤੇ ਪੰਜਾਬ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਥਾਰ ਵਿੱਚ ਜਾ ਰਹੇ ਮਹਿਲਾਂ ਕਾਂਸਟੇਬਲ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾਂ ਕਾਂਸਟੇਬਲ ਅਮਨਦੀਪ ਕੌਰ ਮਾਨਸਾ ਵਿੱਚ ਤੈਨਾਤ ਸੀ। ਆਰਜੀ ਤੌਰ ਉਤੇ ਬਠਿੰਡਾ ਵਿੱਚ ਡਿਊਟੀ […]

Continue Reading

ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਸੱਖਣਾ ਨਹੀਂ ਰਹੇਗਾ: ਐਡਵੋਕੇਟ ਅਮਰਪਾਲ ਸਿੰਘ

ਮੋਹਾਲੀ: 3 ਅਪ੍ਰੈਲ, ਜਸਵੀਰ ਗੋਸਲਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪਿਛਲੇ ਵੀਹ – ਪੱਚੀ ਸਾਲਾਂ ਤੋਂ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕਚਰਾਰਾਂ ਦਾ ਇੱਕ ਵਫਦ ਜ਼ਿਲ੍ਹਾ ਗੁਰਦਾਸਪੁਰ ਤੋਂ ਗੌਰਮਿੰਟ ਸਕੂਲ ਲੈਕਚਰਾਰ ਪਰੋਮੋਸਨ ਫਰੰਟ ਪੰਜਾਬ ਦੇ ਬੈਨਰ ਹੇਠ ਅਤੇ ਪ੍ਰਧਾਨ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਝਾ ਜੋਨ ਪ੍ਰਮੋਸ਼ਨ ਫਰੰਟ ਦੇ ਕੋਆਰਡੀਨੇਟਰ ਲੈਕਚਰਾਰ ਗੁਰਮੀਤ ਸਿੰਘ ਭੋਮਾ ਸਟੇਟ […]

Continue Reading

ਲਾਇਨਜ਼ ਕਲੱਬ ਮੋਹਾਲੀ ਦੀਆਂ ਨਵੀਂਆਂ ਟੀਮਾਂ ਦਾ ਐਲਾਨ

ਮੋਹਾਲੀ: 3 ਅਪ੍ਰੈਲ, ਦੇਸ਼ ਕਲਿੱਕ ਬਿਓਰੋਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੀ ਜਨਰਲ ਬਾਡੀ ਮੀਟਿੰਗ ਦਾ ਆਗਾਜ਼ ਹੋਟਲ ਜੋਡਿਇਕ, ਫੇਜ਼-5 ਵਿੱਖੇ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਮੋਹਾਲੀ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸਾਲ 2025-26 ਲਈ ਨਵੀਂ ਟੀਮ ਦੀ ਘੋਸ਼ਣਾ ਕੀਤੀ ਗਈ। ਕਲੱਬ ਦੇ ਚਾਰਟਰਡ ਪ੍ਰਧਾਨ ਲਾਇਨ ਅਮਰੀਕ ਸਿੰਘ ਮੋਹਾਲੀ […]

Continue Reading

ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ: ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਅਪ੍ਰੈਲ- ਦੇਸ਼ ਕਲਿੱਕ ਬਿਓਰੋWaqf Bill: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ […]

Continue Reading

6 ਅਪ੍ਰੈਲ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ

ਮੋਹਾਲੀ: 3 ਮਾਰਚ, ਜਸਵੀਰ ਗੋਸਲਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ […]

Continue Reading

ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਸਸਕਾਰ

ਜਲੰਧਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਰੇਸ਼ਮ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਰੇਸ਼ਮ ਦੀ ਉਮਰ 60 ਸਾਲ ਦੇ ਕਰੀਬ ਸੀ। ਉਹ 5 ਦਿਨ ਤੱਕ ਹਸਪਤਾਲ ‘ਚ ਭਰਤੀ ਰਹੀ। ਰੇਸ਼ਮ ਕੌਰ ਨੂੰ ਦਿਲ ਦੀ ਤਕਲੀਫ਼ ਕਾਰਨ ਸਟੰਟ ਵੀ ਪਵਾਉਣਾ […]

Continue Reading

ਭਾਰਤੀ ਜਲ ਸੈਨਾ ਨੇ ਹਿੰਦ ਮਹਾਸਾਗਰ ‘ਚੋਂ 2,500 ਕਿਲੋ ਨਸ਼ੀਲੇ ਪਦਾਰਥ ਕੀਤੇ ਜ਼ਬਤ

ਨਵੀਂ ਦਿੱਲੀ: 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਭਾਰਤੀ ਜਲ ਸੈਨਾ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਜਲ ਸੈਨਾ ਨੇ ਪੱਛਮੀ ਹਿੰਦ ਮਹਾਸਾਗਰ ‘ਚੋਂ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਜਲ ਸੈਨਾ ਨੂੰ ਕੁਝ ਜਹਾਜ਼ਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦੀ ਕਾਰਵਾਈ 31 ਮਾਰਚ […]

Continue Reading

ਲੁਧਿਆਣਾ ‘ਚ ਕਾਂਗਰਸੀਆਂ ਵਲੋਂ CM ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਈ ਹਿਰਾਸਤ ‘ਚ ਲਏ

ਲੁਧਿਆਣਾ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੀਜੇ ਦਿਨ ਵੀ ਲੁਧਿਆਣਾ ਪਹੁੰਚ ਰਹੇ ਹਨ। ਮਾਨ ਦੀ ਆਮਦ ਤੋਂ ਪਹਿਲਾਂ ਹੀ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਪਹੁੰਚ ਗਈ ਅਤੇ […]

Continue Reading

ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦੇ ਵੇਰਵੇ ਜਨਤਕ ਕਰਨਗੇ

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਨਿਆਂਪਾਲਿਕਾ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੇ ਅਹੁਦਾ ਸੰਭਾਲਣ ਸਮੇਂ ਆਪਣੀ ਜਾਇਦਾਦ ਦੇ ਵੇਰਵੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ।1 ਅਪ੍ਰੈਲ ਨੂੰ ਹੋਈ ਫੁੱਲ ਕੋਰਟ ਮੀਟਿੰਗ ‘ਚ ਸਾਰੇ 34 ਜੱਜਾਂ ਨੇ ਚੀਫ ਜਸਟਿਸ ਆਫ ਇੰਡੀਆ ਸੰਜੀਵ ਖੰਨਾ ਦੀ ਮੌਜੂਦਗੀ […]

Continue Reading