ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਸਕੂਲਾਂ ਨੂੰ ਲੈ ਕੇ ਲਿਆ ਅਹਿਮ ਫੈਸਲਾ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਿੱਖਿਆ ਖੇਤਰ ਵਿੱਚ ਇਕ ਵੱਡਾ ਫੈਸਲਾ ਕੀਤਾ ਗਿਆ। ਮੀਟਿੰਗ ਮੈਂਟਰਸ਼ਿਪ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ। ਇਸ ਨੀਤੀ ਰਾਹੀਂ ਪੰਜਾਬ ਦੇ 118 ਸਕੂਲ ਐਮੀਨੈਸ਼ ਸਕੂਲਾਂ ਵਿਚੋਂ 80 ਸਕੂਲਾਂ ਦੀ ਚੋਣ ਕੀਤੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਵੱਖ ਵੱਖ ਨੀਤੀਆਂ ਨੂੰ ਲੈ ਕੇ ਫੈਸਲੇ ਕੀਤੇ ਗਏ। ਮੀਟਿੰਗ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ […]

Continue Reading

VIDEO: ਲਹੂ ਹੋਇਆ ਚਿੱਟਾ – ਪੰਜਾਬ ’ਚ ਪੁੱਤ ਨੇ ਮਾਂ ’ਤੇ ਕੀਤਾ ਤਸ਼ੱਦਦ, ਘੋਟੀ ਸੰਘੀ

ਰਾਏਕੋਟ,  3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਦੇ ਰਾਏਕੋਟ ਵਿੱਚ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪੁੱਤ ਵੱਲੋਂ ਹੀ ਮਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾਂਦਾ ਸੀ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੁਸਾਇਟੀ ਵਾਲੇ ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਲੈਣ ਪਹੁੰਚੇ। ਇਸ ਸਬੰਧੀ […]

Continue Reading

ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ, ਹਾਈਕੋਰਟ ਨੇ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਵਲੋਂ ਮੁਲਾਜ਼ਮਾਂ ਨਾਲ ਮਿਲ ਕੇ ਇੱਕ ਫੌਜੀ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ 3 ਦਿਨਾਂ ਤੱਕ ਜਾਂਚ ਕਮੇਟੀ ਬਣਾਉਣ ਦੇ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਸ਼ੁਰੂ

ਗੁਰਦਾਸਪੁਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ। ਇਹ ਯਾਤਰਾ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ‘ਚ ਹੋਣਗੇ। ਰਾਜਪਾਲ ਵੱਲੋਂ […]

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲੇ ‘ਚ ਆਇਆ ਨਵਾਂ ਮੋੜ, SIT ਨੇ ਅਦਾਲਤ ਤੋਂ ਮੰਗਿਆ ਸਰਚ ਵਾਰੰਟ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :Bikram Majithia case: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਵਿੱਚ ਪਹੁੰਚ ਗਈ ਹੈ। ਐਸ.ਆਈ.ਟੀ ਨੇ ਪਟੀਸ਼ਨ ਦਾਇਰ ਕਰਕੇ ਸਰਚ ਵਾਰੰਟ ਦੀ ਮੰਗ ਕੀਤੀ ਹੈ। ਇਸ ਦੇ […]

Continue Reading

Waqf Bill : ਲੋਕ ਸਭਾ ’ਚ ਪਾਸ ਹੋਇਆ ਵਕਫ਼ ਸੋਧ ਬਿੱਲ, ਹੁਣ ਰਾਜ ਸਭਾ ‘ਚ ਹੋਵੇਗਾ ਪੇਸ਼

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : Waqf Bill: ਲੋਕ ਸਭਾ ਵਿੱਚ ਲਿਆਂਦਾ ਗਿਆ ਵਫ਼ਕ ਸੋਧ ਬਿੱਲ 2025 (Waqf Amendment Bill) ਵਿਰੋਧੀ ਦਲ ਦੇ ਸਖਤ ਵਿਰੋਧ ਦੇ ਬਾਵਜੂਦ ਪਾਸ ਹੋ ਗਿਆ। ਇਸ ਬਿੱਲ ਦੇ ਪੱਖ ਵਿੱਚ 288 ਸੰਸਦ ਮੈਂਬਰਾਂ ਨੇ ਵੋਟ ਪਾਈ, ਜਦੋਂ ਕਿ ਵਿਰੋਧ ਵਿੱਚ 232 ਵੋਟ ਪਏ। ਵਿਰੋਧੀ ਦਲ ਦੇ ਮੈਂਬਰਾਂ ਨੇ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਫ਼ੈਸਲਿਆਂ ‘ਤੇ ਲੱਗੇਗੀ ਮੋਹਰ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅੱਜ ਵੀਰਵਾਰ ਨੂੰ ਕੈਬਨਿਟ ਮੀਟਿੰਗ (Cabinet meeting) ਕਰੇਗੀ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਨਸ਼ਾ ਤਸਕਰੀ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ, ਇਹ ਮੰਨਿਆ ਜਾਂਦਾ ਹੈ ਕਿ […]

Continue Reading

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਮੌਸਮ ਵਿਭਾਗ ਵੱਲੋਂ ਇਸ ਵਾਰ ਗਰਮੀ ਦੇ ਰਿਕਾਰਡ ਟੁੱਟਣ ਦੀ ਭਵਿੱਖਬਾਣੀ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ […]

Continue Reading

PM ਮੋਦੀ ਥਾਈਲੈਂਡ ਦੇ ਦੋ ਦਿਨਾਂ ਦੌਰੇ ਲਈ ਰਵਾਨਾ

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਥਾਈਲੈਂਡ ਲਈ ਰਵਾਨਾ ਹੋ ਗਏ ਹਨ। ਆਪਣੀ ਯਾਤਰਾ ਦੌਰਾਨ ਉਹ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਤਾਰਨ ਸ਼ਿਨਾਵਾਤਰਾ ਨਾਲ ਗੱਲਬਾਤ ਕਰਨਗੇ ਅਤੇ ਸ਼ੁੱਕਰਵਾਰ ਨੂੰ ਛੇਵੇਂ ਬਿਮਸਟੇਕ ਸੰਮੇਲਨ ਵਿੱਚ ਹਿੱਸਾ ਲੈਣਗੇ। ਪੀਐਮ ਮੋਦੀ ਵੀਰਵਾਰ ਨੂੰ ਸ਼ਿਨਾਵਾਤਰਾ ਨਾਲ ਮੁਲਾਕਾਤ ਕਰਨ ਵਾਲੇ ਹਨ। […]

Continue Reading