ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਪੰਜਾਬ ਮਨੋਰੰਜਨ ਰਾਸ਼ਟਰੀ

ਮੁੰਬਈ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਉਨ੍ਹਾਂ ਨੂੰ ਨੈਸ਼ਨਲ ਐਵਾਰਡ, ਪਦਮ ਸ੍ਰੀ ਅਤੇ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਨੇ ਚਾਂਦ, ਹਨੀਮੂਨ, ਕਾਂਚ ਦੀ ਗੁਡੀਆ, ਪਿਆ ਮਿਲਨ ਦੀ ਆਸ, ਸਹਾਰਾ, ਸੁਹਾਗ ਸੁੰਦੁਰ, ਰੇਸ਼ਮੀ ਰੁਮਾਲ, ਕ੍ਰਾਂਤੀ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।