ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ ਪੰਜਾਬ 05/04/2505/04/25Leave a Comment on ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।