ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਦਿਵਸ (World Health Day) ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ […]

Continue Reading

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ (goalkeeper) ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਮੋਹਾਲੀ 07 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਦੇ ਫੰਡ ਜਾਰੀ ਹੋਏ ਹਨ | ਇਨ੍ਹਾਂ ਸਰਕਾਰੀ ਫੰਡਾਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ […]

Continue Reading

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਲੜਕੇ ਅਤੇ ਲੜਕੀਆਂ ਦੇ ਟਰਾਇਲ 08 ਤੋਂ 12 ਅਪ੍ਰੈਲ ਤੱਕ

ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2025-26 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ (Sports Wing Schools) ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ 08 ਅਪ੍ਰੈਲ ਤੋਂ 12 ਅਪ੍ਰੈਲ ਤੱਕ ਲੜਕੇ-ਲੜਕੀਆਂ ਦੇ ਟਰਾਇਲ (Trail) ਕਰਵਾਏ ਜਾਣਗੇ। ਲੜਕੇ ਅਤੇ ਲੜਕੀਆਂ ਦੇ ਟਰਾਇਲ (ਐਥਲੈਟਿਕਸ) ਸ੍ਰੀ ਗੁਰਸੀਸ ਸਿੰਘ 7527861523, ਖੇਡ ਭਵਨ ਸੈਕਟਰ-78, […]

Continue Reading

ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ’ਤੇ ਜਨਤਕ ਛੁੱਟੀ ਘੋਸ਼ਿਤ

ਚੰਡੀਗੜ੍ਹ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋਡਾ. ਬੀ.ਆਰ. ਅੰਬੇਡਕਰ (Dr. B. R. Ambedkar) ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Punjab Government) ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

 ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਦਲਜੀਤ ਕੌਰ  ਧੂਰੀ/ਸੰਗਰੂਰ, 7 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਰਕਾਰ ਦੁਆਰਾ ਆਰੰਭ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਰੇਕ ਸਕੂਲ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ […]

Continue Reading

Sikhya Kranti: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ Sikhya Kranti :ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

Continue Reading