ਜਾਅਲੀ ਸਰਟੀਫਿਕੇਟ ‘ਤੇ ਸਰਕਾਰੀ ਨੌਕਰੀ ਲੈਣਾ ਅਧਿਆਪਕਾ ਨੂੰ ਪਿਆ ਮਹਿੰਗਾ, 7 ਸਾਲ ਦੀ ਕੈਦ

ਨਵੀਂ ਦਿੱਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਅਦਾਲਤ ਨੇ ਇੱਕ 36 ਸਾਲਾ ਔਰਤ ਨੂੰ ਜਾਅਲੀ ਵਿਦਿਅਕ ਸਰਟੀਫਿਕੇਟਾਂ (fake certificate) ਦੀ ਵਰਤੋਂ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ 30,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।ਸਿੱਖਿਆ ਵਿਭਾਗ ਵਿੱਚ ਕਸ਼ਮਾ ਗੁਪਤਾ ਨਾਮ ਦੀ ਅਧਿਆਪਕਾਂ 2015 ਤੋਂ […]

Continue Reading

ਚੰਡੀਗੜ੍ਹ ’ਚ ਨਿਕਲੀਆਂ ਸਰਕਾਰੀ 424 ਅਸਾਮੀਆਂ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਚੰਡੀਗੜ੍ਹ ਵਿੱਚ 424 ਅਸਾਮੀਆਂ ਨਿਕਲੀਆਂ ਹਨ। ਸਰਕਾਰੀ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਵਿੱਚ ਨਰਸਿੰਗ ਸਟਾਫ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 7 ਮਈ ਤੱਕ ਆਨਲਾਈਨ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

Continue Reading

ਅਦਾਲਤ ਨੇ ਸੈਕਸ ਸਕੈਂਡਲ ਮਾਮਲੇ ’ਚ ਤਤਕਾਲੀ SSP ਸਮੇਤ ਪੰਜਾਬ ਪੁਲਿਸ ਦੇ ਚਾਰ ਸਾਬਕਾ ਅਧਿਕਾਰੀਆਂ ਨੂੰ ਸੁਣਾਈ ਸਜ਼ਾ

ਮੋਹਾਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਸੁਣਾਈ ਹੈ। ਅੱਜ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਮੋਗਾ ਸੈਕਸ ਸਕੈਂਡਲ ਮਾਮਲੇ […]

Continue Reading

ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

ਮੋਗਾ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਅੱਧੀ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਨੂੰ ਕਰੀਬ 2 ਵਜੇ ਪਿੰਡ ਬੋਡੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਤਿੰਨੇ ਨੌਜਵਾਨ ਇਕ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਹਨ। ਅਚਾਨਕ ਗੱਡੀ ਡਿਵਾਈਡਰ ਨਾਲ […]

Continue Reading

Stock Market: ਸ਼ੇਅਰ ਬਾਜ਼ਾਰ ਖੁੱਲਦਿਆਂ ਹੀ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 19 ਲੱਖ ਕਰੋੜ ਡੁੱਬੇ

ਮੁੰਬਈ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ Stock Market News: ਟਰੰਪ ਦੇ ਟੈਰਿਫ ‘ਵਾਰ‘ (Trump Tariff War) ਤੋਂ ਬਾਅਦ ਅੱਜ ਇਕ ਵਾਰ ਫਿਰ ਭਾਰਤੀ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਕਾਰਨ ਨਿਵੇਸ਼ਕਾਂ ਨੂੰ ਨਿਰਾਸ਼ਾ ਹੋਈ। ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ 2,000 ਅੰਕਾਂ ਤੋਂ ਵੱਧ ਡਿੱਗ ਗਿਆ, ਜਿਸ ਨਾਲ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ […]

Continue Reading

ਪੰਜਾਬ ’ਚ ਥਾਣੇ ਨੇੜੇ ਹੋਇਆ ਧਮਾਕਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਗੁਰਦਾਸਪੁਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਅੱਧੀ ਰਾਤ ਨੂੰ ਪੰਜਾਬ ਪੁਲਿਸ ਦੇ ਥਾਣੇ ਦੇ ਨੇੜੇ ਇਕ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਹਮਲਾ ਰਾਤ ਕਰੀਬ 12 ਵਜ ਕੇ 35 ਮਿੰਟਾਂ ਉਤੇ ਹੋਇਆ। ਗੁਰਦਾਸਪੁਰ ਜ਼ਿਲ੍ਹੇ ਦੇ ਕਿਲਾ ਲਾਲ ਸਿੰਘ ਥਾਣਾ ਦੇ ਨੇੜੇ ਧਮਾਕਾ ਹੋਇਆ। ਇਸ ਧਮਾਕੇ ਦੀ ਪੁਲਿਸ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। […]

Continue Reading

ਚਾਹ ਬਣਾਉਂਦੇ ਸਮੇਂ ਝੋਪੜੀ ਨੂੰ ਲੱਗੀ ਅੱਗ, ਨੌਜਵਾਨ ਲੜਕੇ ਦੀ ਮੌਤ

ਜਲੰਧਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਜਲੰਧਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਸੌ ਰਹੇ ਨੌਜਵਾਨ ਦੀ ਅੱਗਣ ਲੱਗਣ ਕਾਰਨ ਮੌਤ ਹੋ ਗਈ। ਜ਼ਿਲ੍ਹੇ ਦੇ ਪਿੰਡ ਦਮੁੰੜਾ ਵਿੱਚ ਚੌਪੜੀ ਨੂੰ ਅੱਗ ਲੱਗਣ ਕਾਰਨ ਵਿਚ ਸੌ ਰਹੇ 18 ਸਾਲੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਚਾਹ ਬਣਾ ਰਹੇ ਸਨ […]

Continue Reading

ਪੰਜਾਬ ਵਿੱਚ ਵਧੀ ਗਰਮੀ, ਅਗਲੇ 3 ਦਿਨ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਉੱਤਰੀ ਅਤੇ ਦਿੱਲੀ ਸਮੇਤ ਆਫ਼ਤ ਦੀ ਗਰਮੀ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ‘ਚ […]

Continue Reading

ਸੈਂਟਰਲ ਜੇਲ੍ਹ ’ਚ 2 ਕੈਦੀਆਂ ਵੱਲੋਂ ਇਕ ਦੀ ਕੁੱਟਮਾਰ, ਹੋਇਆ ਜ਼ਖਮੀ

ਲੁਧਿਆਣਾ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੈਂਟਰਲ ਜੇਲ੍ਹ ਲੁਧਿਆਣਾ ਵਿੱਚ ਬੀਤੇ ਦੇਰ ਰਾਤ ਨੂੰ ਕੈਦੀਆਂ ਦੇ ਆਪਸੀ ਝੜਪ ਹੋਣ ਦੀ ਖਬਰ ਹੈ। ਕੈਦੀਆਂ ਦੀ ਜੇਲ੍ਹ ਵਿੱਚ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਕੈਦੀ ਬੈਰਕ ਵਿੱਚ ਸੌਣ ਸਮੇਂ ਦੋ ਕੈਦੀਆਂ ਨੇ ਇਕ ਵਿਚਾਰਾਧੀਨ ਕੈਦੀ ਨੂੰ ਆਪਣੇ ਪੈਰਾਂ ਵੱਲ ਸੌਣ ਲਈ ਕਿਹਾ। ਜਦੋਂ […]

Continue Reading

ਅੱਜ ਦਾ ਇਤਿਹਾਸ

7 ਅਪ੍ਰੈਲ ਨੂੰ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਹੋਈ, ਇਸ ਲਈ ਇਸ ਦਿਨ ਨੂੰ “ਵਿਸ਼ਵ ਸਿਹਤ ਦਿਵਸ” ਵਜੋਂ ਮਨਾਇਆ ਜਾਂਦਾ ਹੈ।ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ […]

Continue Reading