ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ’ਤੇ ਜਨਤਕ ਛੁੱਟੀ ਘੋਸ਼ਿਤ

Published on: April 7, 2025 8:52 pm

Punjab


ਚੰਡੀਗੜ੍ਹ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਡਾ. ਬੀ.ਆਰ. ਅੰਬੇਡਕਰ (Dr. B. R. Ambedkar) ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Punjab Government) ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।