Education Revolution: ਬੈਂਸ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਅੰਮ੍ਰਿਤਸਰ/ਤਰਨਤਾਰਨ, 9 ਅਪ੍ਰੈਲ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। […]
Continue Reading