ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੇ ਸਾਦਾ ਜੀਵਨ ਬਤੀਤ ਕਰਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ। ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
Published on: ਅਪ੍ਰੈਲ 9, 2025 8:36 ਬਾਃ ਦੁਃ