ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਕੀਤਾ ਪਦਉੱਨਤ ਪੰਜਾਬ ਅਪ੍ਰੈਲ 10, 2025ਅਪ੍ਰੈਲ 10, 2025Leave a Comment on ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਕੀਤਾ ਪਦਉੱਨਤ ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਤਕਨੀਕੀ ਸੇਵਾਵਾਂ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਪਦਉਨਤ ਕੀਤਾ ਗਿਆ ਹੈ।