US ਤੋਂ ਭਾਰਤ ਲਿਆਂਦੇ ਤਹੱਵੁਰ ਰਾਣੇ ਨੂੰ 18 ਦਿਨਾਂ ਦੀ NIA ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :Tahavur Rane case: 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 18 ਦਿਨਾਂ ਦੀ NIA ਹਿਰਾਸਤ ‘ਚ ਭੇਜ ਦਿੱਤਾ ਹੈ। ਏਜੰਸੀ ਨੇ ਅਦਾਲਤ ਤੋਂ 20 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਵਿਸ਼ੇਸ਼ ਐਨਆਈਏ ਜੱਜ ਚੰਦਰਜੀਤ ਸਿੰਘ ਨੇ ਬੰਦ ਕਮਰੇ […]

Continue Reading

ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ Alert ਜਾਰੀ, ਪਟਿਆਲਾ ਜ਼ਿਲ੍ਹੇ ਵਿੱਚ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather Alert: ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਵੀਰਵਾਰ ਨੂੰ ਅਲਰਟ ਤੋਂ ਬਾਅਦ ਵੀ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਸੂਬੇ ਭਰ ‘ਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ […]

Continue Reading

ਅੱਜ ਦਾ ਇਤਿਹਾਸ

11 ਅਪ੍ਰੈਲ 2008 ਨੂੰ ਸਵੀਡਨ ਵਿਚ ਵਿਗਿਆਨੀਆਂ ਨੇ 8,000 ਸਾਲ ਪੁਰਾਣੇ ਰੁੱਖ ਦੀ ਖੋਜ ਕੀਤੀ ਸੀਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਵਰਨਣ ਕਰਦੇ ਹਾਂ 11 ਅਪ੍ਰੈਲ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ […]

Continue Reading