‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ […]

Continue Reading

ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ

ਦਲਜੀਤ ਕੌਰ  ਚੰਡੀਗੜ੍ਹ, 13 ਅਪ੍ਰੈਲ, 2025: ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ ਕਰੀਬ ਅਧਿਆਪਕ ਨੂੰ ਕੋਰਟ ਕੇਸ ਦੇ ਹਵਾਲੇ ਨਾਲ ਜੁਆਇੰਨ ਕਰਵਾਉਣ ਤੋਂ ਰੋਕ ਦਿੱਤਾ ਗਿਆ। ਕੋਰਟ ਕੇਸ ਹੋਣ ਤੋਂ […]

Continue Reading

ਬੰਬ ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 13 ਅਪਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੂਬੇ ਵਿੱਚ 50 ਬੰਬ ਸਮਗਲ ਹੋਣ ਦੇ ਬਿਆਨ ਪਿੱਛੇ ਉਨ੍ਹਾਂ ਦੇ ਪਾਕਿਸਤਾਨ ਵਿੱਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਪਰਿਵਾਰਕ ਸਬੰਧ ਹਨ ਕਿਉਂਕਿ ਖ਼ੁਫ਼ੀਆ ਏਜੰਸੀਆਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। […]

Continue Reading

ਗ੍ਰਨੇਡਾਂ ਵਾਲੇ ਬਿਆਨ ‘ਚ ਕਸੂਤੇ ਫਸੇ ਬਾਜਵਾ, FIR ਦਰਜ

ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਉਸ ਸਮੇਂ ਵਾਧਾ ਹੋ ਗਿਆ ਜਦੋਂ ਪੰਜਾਬ ਪੁਲਿਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਵਿੱਚ 32 ਹੋਰ ਬੰਬ ਘਰਾਂ ਬਾਰੇ ਦਿੱਤੇ ਬਿਆਨ ਲਈ ਐਫਆਈਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਨੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ […]

Continue Reading

ਨਦੀ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, 2 ਦੀ ਮੌਤ, ਦੋ ਦੀ ਭਾਲ ਜਾਰੀ

ਕਪੂਰਥਲਾ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਿਆਸ ਨਦੀ ਵਿੱਚ ਨਿਹਾਉਣ ਗਏ 4 ਨੌਜਵਾਨ ਡੁੱਬਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਭਾਲ ਜਾਰੀ ਹੈ। ਕਪੂਰਥਲਾ ਵਿੱਚ ਚਾਰ ਨੌਜਵਾਨ ਬਿਆਸ ਨਦੀ ਵਿੱਚ ਨਹਾਉਣ ਗਏ ਸਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ -ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ […]

Continue Reading

ਪੰਜਾਬ ਪੁਲਿਸ ਦੇ 2 DSPs ਦੀਆਂ ਬਦਲੀਆਂ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਦੋ ਡੀਐਸਪੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪੱਤਰ ਜਾਰੀ ਕੀਤਾ ਗਿਆ।

Continue Reading

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ […]

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਸਖਤ, ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪਟਾਕਾ ਕਾਰਖਾਨੇ ’ਚ ਲੱਗੀ ਭਿਆਨਕ ਅੱਗ, 8 ਦੀ ਮੌਤ

ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਅਨਕਾਪਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਸਬੰਧੀ ਗ੍ਰਹਿ ਮੰਤਰੀ ਵੀ ਅਨਿਤਾ ਨੇ ਦੱਸਿਆ ਕਿ ਅੱਗ […]

Continue Reading