ਵਿਧਾਇਕ ਫਾਜ਼ਿਲਕਾ ਨੇ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਫਾਜਿਲਕਾ 13 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਮੁਹੱਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਫੂਡ ਸਪਲਾਈ, ਨਗਰ ਕੌਂਸਲ, ਬਿਜਲੀ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ […]
Continue Reading