ਪੰਜਾਬ ਪੁਲਿਸ ਦੇ 2 DSPs ਦੀਆਂ ਬਦਲੀਆਂ

Published on: April 13, 2025 8:22 pm

ਪੰਜਾਬ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਪੁਲਿਸ ਦੇ ਦੋ ਡੀਐਸਪੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪੱਤਰ ਜਾਰੀ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।