ਅੰਮ੍ਰਿਤਪਾਲ ਦੀ ਅਗਵਾਈ ‘ਚ ਪਾਰਟੀ ਮਾਲਵੇ ਦੀਆਂ ਸੱਤਰ ਸੀਟਾਂ ਜਿੱਤੇਗੀ-ਸਰਬਜੀਤ ਸਿੰਘ ਖਾਲਸਾ

ਪੰਜਾਬ


ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਫ਼ਰੀਦਕੋਟ ਤੋਂ ਐਮ ਪੀ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਹੈ ਕਿ ਐਮ ਪੀ ਅੰਮ੍ਰਿਤ ਪਾਲ ਸਿੰਘ ਨੂੰ ਮਾਲਵਾ ਤੋਂ ਚੋਣ ਲੜਾਵਾਂਗੇ ਤੇ ਮਾਲਵੇ ਦੀਆਂ 70 ਸੀਟਾਂ ਤੇ ਜਿੱਤ ਪ੍ਰਾਪਤ ਕਰਾਂਗੇ।
 ਉਹਨਾਂ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ2027 ਦੀਆਂ ਚੋਣਾਂ ਦੀ ਹੁਣ ਤੋਂ ਹੀ ਤਿਆਰੀ ਕੀਤੀ ਜਾਵੇਗੀ ਤੇ ਅੰਮ੍ਰਿਤ ਪਾਲ ਦੀ ਅਗਵਾਈ ਵਿੱਚ ਪਾਰਟੀ ਮੈਦਾਨ ਫਤਹਿ ਕਰੇਗੀ । ਭਾਈ ਅੰਮ੍ਰਿਤਪਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਮੁੱਖ ਮੰਤਰੀ ਬਣਾਵਾਂਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।