ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

Published on: April 14, 2025 1:44 pm

ਪੰਜਾਬ ਰੁਜ਼ਗਾਰ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਨੌਕਰੀਆਂ ਦੀ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਮੋਗਾ ਦੀ ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਵੱਖ ਵੱਖ 25 ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਅਪ੍ਰੈਲ 2025 ਸ਼ਾਮ 5 ਵਜੇ ਤੱਕ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।