ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਨਿਯੁਕਤੀ

ਸਿੱਖਿਆ \ ਤਕਨਾਲੋਜੀ


ਚੰਡੀਗੜ੍ਹ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਸਕੂਲ ਸਿੱਖਿਆ ਦੀ ਤਾਇਨਾਤੀ ਕੀਤੀ ਹੈ। 2014 ਬੈਚ ਦੇ ਆਈ ਐਫ ਐਸ ਅਧਿਕਾਰੀ ਸ੍ਰੀਮਤੀ ਕਲਪਨਾ ਕੇ. ਨੂੰ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ 2016 ਬੈਚ ਦੇ ਪੀ ਸੀ ਐਸ ਅਧਿਕਾਰੀ ਸ੍ਰੀ ਗੁਰਿੰਦਰ ਸਿੰਘ ਸੋਢੀ ਨੂੰ ਡਾਇਰੈਕਟਰ ਸਕੂਲ ਸਿੱਖਿਆ ਲਾਇਆ ਗਿਅ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।