ਪਸ਼ੂ ਪਾਲਣ ਵਿਭਾਗ ਵੱਲੋਂ 15 ਅਪ੍ਰੈਲ ਤੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕਾਕਰਣ ਸ਼ੁਰੂ
ਮੋਹਾਲੀ, 15 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ, ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਧੀਨ, ਸ੍ਰੀ ਰਾਹੁਲ ਭੰਡਾਰੀ ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਆਦੇਸ਼ਾ ਅਤੇ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ […]
Continue Reading