ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ 18 ਅਪ੍ਰੈਲ ਨੂੰ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ।
ਸ਼ੁੱਕਰਵਾਰ ਤੋਂ ਬਾਅਦ 19 ਅਪ੍ਰੈਲ ਦਾ ਸ਼ਨੀਵਾਰ ਅਤੇ 20 ਅਪ੍ਰੈਲ ਦਾ ਐਤਵਾਰ ਹੈ।
Published on: ਅਪ੍ਰੈਲ 17, 2025 7:35 ਬਾਃ ਦੁਃ