ਲੁਧਿਆਣਾ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਇਕ ਜ਼ਿਲ੍ਹੇ ਵਿੱਚ 5 ਅਧਿਆਪਕਾਂ ਦੀ ਲਗਾਈ ਗਈ ਡਿਊਟੀ ਜੁਆਇਨ ਨਾ ਕਰਨ ਕਾਰਨ ਮੁਅੱਤਲ ਕਰ ਦਿੱਤੇ ਗਏ ਹਨ। ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਬੂਥ ਲੇਵਲ ਅਧਿਕਾਰੀ ਤੌਰ ਉਤੇ ਡਿਊਟੀ ਜੁਆਇਨ ਨਾ ਕਰਨ ਵਾਲੇ 5 ਅਧਿਆਪਕਾਂ ਨੂੰ ਮੁਅੱਤਲ ਕੀਤਾ ਹੈ। ਏਡੀਸੀ ਕਮ ਚੋਣ ਰਜਿਸਟ੍ਰੇਸ਼ਨ ਅਫਸਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

Published on: ਅਪ੍ਰੈਲ 17, 2025 10:51 ਪੂਃ ਦੁਃ