ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆਂ ਉਮੀਦਵਾਰ

Published on: April 17, 2025 1:40 pm

ਪੰਜਾਬ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰ :

ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਵੈਸਟ) ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਉਪਚੋਣ ਲਈ ਪਰੁਪਕਾਰ ਸਿੰਘ ਘੁਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।  ਉਹ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਪੂਰਵ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।