ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਚਾਰ ਸਕੂਲਾਂ ਦੇ 66. 50 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ
ਮੋਰਿੰਡਾ 18 ਅਪ੍ਰੈਲ ਭਟੋਆ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ ਕਾਨੂੰਗੋਈ ਚ ਪੈਂਦੇ ਚਾਰ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 66.50 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾ ਕਿਹਾ ਕਿ ਅੱਜ ਇਕੱਲੇ ਘੜੂੰਆ ਦੇ ਇਹਨਾਂ […]
Continue Reading