ਸੰਗਰੂਰ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੰਗਾਂ ਨੂੰ ਲੈ ਕੇ ਅਧਿਆਪਕ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਦੀ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਦਰਸ਼ ਸਕੂਲ ਟੀਚਿੰਗ ਨਾਲ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨਾਲ 24 ਅਪ੍ਰੈਲ 2025 ਨੂੰ ਦੁਪਹਿਰ 2 ਵਜੇ ਪੰਜਾਬ ਭਵਨ ਸੈਕਟਰ ਚੰਡੀਗੜ੍ਹ ਵਿਖੇ ਹੋਵੇਗੀ।

Published on: ਅਪ੍ਰੈਲ 19, 2025 7:29 ਬਾਃ ਦੁਃ