ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੀ ਅਪੀਅਰ ਵਿਦਿਆਰਥੀਆਂ ਲਈ ਜਾਰੀ ਕੀਤਾ ਸ਼ਡਿਊਲ ਪੰਜਾਬ ਅਪ੍ਰੈਲ 20, 2025ਅਪ੍ਰੈਲ 20, 2025Leave a Comment on ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੀ ਅਪੀਅਰ ਵਿਦਿਆਰਥੀਆਂ ਲਈ ਜਾਰੀ ਕੀਤਾ ਸ਼ਡਿਊਲ ਮੋਹਾਲੀ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਵਿੱਚੋਂ ਰੀ ਅਪੀਅਰ ਆਉਣ ਵਾਲੇ ਵਿਦਿਆਰਥੀਆਂ ਵਾਸਤੇ ਪ੍ਰੀਖਿਆ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।