ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਪੰਜਾਬ


ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ ਕਿ ਆਓ ਪੰਜਾਬ ਨੂੰ ਨਸ਼ੇ ਦੇ ਕੋਹੜ ਤੋਂ ਮੁਕਤ ਕਰੀਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।