ਠੇਕੇ ‘ਤੇ ਰੱਖੇ ਪਟਵਾਰੀ ਤੇ ਕਾਨੂਗੋਆਂ ਦੀਆਂ ਸੇਵਾਵਾਂ ‘ਚ ਵਾਧਾ

Published on: April 22, 2025 4:31 pm

ਪੰਜਾਬ

ਚੰਡੀਗੜ੍ਹ: 22 ਅਪ੍ਰੈਲ, ਦੇਸ਼ ਕਲਿੱਕ ਕਲਿੱਕ ਬਿਓਰੋ

ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਰੱਖੇ ਪਟਵਾਰੀ ਤੇ ਕਾਨੂਗੋਆਂ ਦੀਆਂ ਸੇਵਾਵਾਂ ‘ਚ ਵਾਧਾ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਇਸ ਸੰਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।