IPS ਅਧਿਕਾਰੀਆਂ ਦੀਆਂ ਬਦਲੀਆਂ

Published on: April 22, 2025 2:55 pm

ਰਾਸ਼ਟਰੀ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਹਰਿਆਣਾ ਸਰਕਾਰ ਵੱਲੋਂ 55 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।