ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

Published on: April 23, 2025 7:37 pm

ਪੰਜਾਬ

ਚੰਡੀਗੜ੍ਹ: 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ 24 ਅਪ੍ਰੈਲ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਕੱਲ੍ਹ ਸ਼ਾਮ ਨੂੰ ਬੁਲਾਈ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।